
22 ਲੋਕ ਗੰਭੀਰ ਜ਼ਖਮੀ
ਕਾਹਿਰਾ: ਮਿਸਰ ਦੀ ਰਾਜਧਾਨੀ ਕਾਹਿਰਾ ਦੇ ਇਕ ਹਸਪਤਾਲ ’ਚ ਬੁੱਧਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਘੱਟੋ-ਘੱਟ 3 ਲੋਕਾਂ ਦੀ ਮੌਤ ਹੋ ਗਈ ਜਦਕਿ 32 ਲੋਕ ਜ਼ਖਮੀ ਹੋ ਗਏ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਪੂਰੀ ਖਬਰ: ਪੰਜਾਬੀ ਸਭਿਆਚਾਰ ਦਾ ਅਨਿਖੜਵਾਂ ਅੰਗ ਸੀ ਚਰਖ਼ਾ
ਸਿਹਤ ਮੰਤਰਾਲੇ ਅਨੁਸਾਰ ਅੱਗ ਪੂਰਬੀ ਕਾਹਿਰਾ ’ਚ ਮਟੇਰੀਆ ਦੇ ਨੇੜੇ ਸਥਿਤ ਨੂਰ ਮੁਹੰਮਦੀ ਹਸਪਤਾਲ ’ਚ ਲੱਗੀ, ਜਿਸ ਨੂੰ ਇਕ ਚੈਰੀਟੇਬਲ ਸੰਸਥਾ ਵੱਲੋਂ ਚਲਾਇਆ ਜਾਂਦਾ ਹੈ। ਜਾਣਕਾਰੀ ਮੁਤਾਬਿਕ ਹਸਪਤਾਲ ਦੇ ਰੇਡੀਓਲਾਜੀ ਵਿਭਾਗ ’ਚ ਅੱਗ ਲੱਗੀ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਪੜ੍ਹੋ ਪੂਰੀ ਖਬਰ: ਲੁਧਿਆਣਾ ਦੀ ਰਾੜਾ ਸਾਹਿਬ ਨਹਿਰ 'ਚ ਡਿੱਗੀ ਕਾਰ, ਲੋਕਾਂ ਨੇ ਪਾਣੀ 'ਚ ਡੁੱਬ ਰਹੀ ਔਰਤ ਤੇ ਵਿਅਕਤੀ ਨੂੰ ਬਚਾਇਆ