ਮਸ਼ਹੂਰ ਰੈਪਰ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ
Published : Apr 2, 2019, 3:50 pm IST
Updated : Apr 2, 2019, 3:50 pm IST
SHARE ARTICLE
American famous rapper Nipsey Hussle
American famous rapper Nipsey Hussle

ਤਿੰਨ ਵਿਅਕਤੀਆਂ ਨੇ ਮਾਰੀ ਗੋਲੀ

ਲਾਸ ਏਂਜਲਸ : ਅਮਰੀਕੀ ਮਸ਼ਹੂਰ ਰੈਪਰ ਨਿਪਸੇ ਹਸਲ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਰੈਪਰ ਨਿਪਸੇ ਹਸਲ ਨੂੰ ਉਨ੍ਹਾਂ ਦੇ ਸਟੋਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ।  ਇਸ ਦੌਰਾਨ ਗੋਲੀ ਲੱਗਣ ਦੇ ਕਾਰਨ ਉਹ ਜ਼ਖਮੀ ਹੋਏ ਸਨ ਅਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲੈ ਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਇਸ ਹਮਲੇ ਵਿਚ ਹੋਰ ਲੋਕ ਵੀ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਰੈਪਰ ਨਿਪਸੇ ਹਸਲ ਦਾ ਅਸਲੀ ਨਾਂ ਏਰਮਿਆਸ ਡੈਵਿਡਸਨ ਐਸ਼ਡੌਮ ਸੀ। ਹਸਲ ਨੂੰ ਇਸ ਸਾਲ ਉਨ੍ਹਾ ਦੇ ਪਹਿਲੇ ਮਿਊਜ਼ਿਕ ਐਲਬਮ ਵਿਕਟਰੀ ਲੈਪ ਲਈ ਮਿਆਰੀ ਗ੍ਰੈਮੀ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਸੀ।ਰੈਪਰ ਨਿਪਸੇ ਹਸਲ ਦੋ ਬੱਚੇ ਹਨ। ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਮਲਾਵਰ ਹਾਲੇ ਫੜਿਆ ਨਹੀਂ ਗਿਆ।ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement