ਖ਼ਬਰਾਂ |

ਤਾਜ਼ਾ |

Canada News: ਕੈਨੇਡਾ ਦੇ ਮੇਰਠ ਸ਼ਹਿਰ 'ਚ 11 ਜੁਲਾਈ ਨੂੰ ਆਯੋਜਿਤ ਕੀਤਾ ਜਾਵੇਗਾ ਸੰਗੀਤਕ ਮੇਲਾ
Published : May 2, 2025, 3:53 pm IST
Updated : May 2, 2025, 3:53 pm IST
SHARE ARTICLE
Music festival to be held in Meerut city, Canada on July 11 News in punjabi
Music festival to be held in Meerut city, Canada on July 11 News in punjabi

Canada News: ਚਾਰ ਦਿਨ ਲਗਾਤਾਰ ਚੱਲਣ ਵਾਲੇ ਇਸ ਮੇਲੇ 'ਚ ਤਕਰੀਬਨ 150 ਦੇ ਕਰੀਬ ਕਲਾਕਾਰਾਂ ਦੇ ਪੁੱਜਣ ਦੀ ਸੰਭਾਵਨਾ

Music festival to be held in Meerut city, Canada on July 11 News : ਕੈਨੇਡਾ ਦੇ ਬ੍ਰਿਟਿਸ਼ ਕਲੰਬੀਆ ਸੂਬੇ 'ਚ ਸੰਗੀਤਕ ਰਾਜਧਾਨੀ ਵਜੋਂ ਜਾਣੇ ਜਾਂਦੇ ਮੇਰਠ ਸ਼ਹਿਰ 'ਚ ਹਰ ਸਾਲ ਵਾਂਗ ਆਯੋਜਿਤ ਕੀਤਾ ਜਾਣ ਵਾਲਾ ਸੰਗੀਤਕ ਮੇਲਾ ਇਸ ਸਾਲ 11 ਜੁਲਾਈ ਤੋਂ 14 ਜੁਲਾਈ ਤੱਕ ਕਰਵਾਏ ਜਾਣ ਦੀ ਵਿਉਂਤਬੰਦੀ ਕੀਤੀ ਗਈ ਹੈ ਅਤੇ ਇਸ ਸਬੰਧੀ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਇਸ ਮੇਲੇ ਦੌਰਾਨ ਸੰਗੀਤ ਤੋਂ ਇਲਾਵਾ ਕਲਾ ਤੇ ਆਰਟ ਨਾਲ ਸਬੰਧਿਤ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਚਾਰ ਦਿਨ ਲਗਾਤਾਰ ਚੱਲਣ ਵਾਲੇ ਇਸ ਮੇਲੇ 'ਚ ਤਕਰੀਬਨ 150 ਦੇ ਕਰੀਬ ਕਲਾਕਾਰਾਂ ਦੇ ਪੁੱਜਣ ਦੀ ਸੰਭਾਵਨਾ ਹੈ। ਜੋ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਉੱਥੇ ਮੌਜੂਦ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਜ਼ਿਕਰਯੋਗ ਹੈ ਕਿ ਇਸ ਮੇਲੇ 'ਚ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਗੁਆਂਢੀ ਮੁਲਕ ਅਮਰੀਕਾ ਤੋਂ ਵੀ ਲੋਕ ਸ਼ਿਰਕਤ ਕਰਨ ਲਈ ਪਹੁੰਚਦੇ ਹਨ|
ਵੈਨਕੂਵਰ ਤੋਂ ਮਲਕੀਤ ਸਿੰਘ ਦੀ ਰਿਪੋਰਟ

 (For more news apart from 'Music festival to be held in Meerut city Canada News in punjabi ', stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement