Australia Visa: ਆਸਟ੍ਰੇਲੀਆ 'ਚ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ, ਭਾਰਤੀ ਹੋਣਗੇ ਪ੍ਰਭਾਵਿਤ

By : RAJANNATH

Published : Jul 2, 2024, 11:18 am IST
Updated : Jul 2, 2024, 11:18 am IST
SHARE ARTICLE
Australia Visa: Student visa fee in Australia more than doubled, Indians will be affected
Australia Visa: Student visa fee in Australia more than doubled, Indians will be affected

ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਆਸਟ੍ਰੇਲੀਆ 'ਚ ਪੜ੍ਹਨ ਲਈ ਜ਼ਿਆਦਾ ਖਰਚ ਕਰਨਾ ਪਵੇਗਾ।

 

ਸਿਡਨੀ : ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39527 ਰੁਪਏ) ਤੋਂ ਵਧਾ ਕੇ 1600 ਆਸਟ੍ਰੇਲੀਅਨ ਡਾਲਰ (ਕਰੀਬ 89059 ਰੁਪਏ) ਕਰ ਦਿੱਤੀ ਹੈ। ਇਸ ਤੋਂ ਇਲਾਵਾ, ਵਿਜ਼ਟਰ ਵੀਜ਼ਾ ਧਾਰਕਾਂ ਅਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਨੂੰ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਤੋਂ ਰੋਕਿਆ ਗਿਆ ਹੈ। ਇਸ ਵਾਧੇ ਨੇ ਅਮਰੀਕਾ ਅਤੇ ਕੈਨੇਡਾ ਨਾਲੋਂ ਆਸਟ੍ਰੇਲੀਆ ਲਈ ਵਿਦਿਆਰਥੀ ਵੀਜ਼ੇ ਲਈ ਅਪਲਾਈ ਕਰਨਾ ਹੋਰ ਮਹਿੰਗਾ ਕਰ ਦਿੱਤਾ ਹੈ।

ਯਾਨੀ ਕਿ ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਆਸਟ੍ਰੇਲੀਆ 'ਚ ਪੜ੍ਹਨ ਲਈ ਜ਼ਿਆਦਾ ਖਰਚ ਕਰਨਾ ਪਵੇਗਾ। ਆਸਟ੍ਰੇਲੀਆ ਨੇ ਸੋਮਵਾਰ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ ਕਰ ਦਿੱਤੀ ਹੈ। ਆਸਟਰੇਲੀਅਨ ਸਰਕਾਰ ਨੇ ਇਹ ਕਦਮ ਹਾਲ ਹੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧੇ ਕਾਰਨ ਹਾਊਸਿੰਗ ਮਾਰਕੀਟ ਉੱਤੇ ਵਧੇ ਦਬਾਅ ਕਾਰਨ ਚੁੱਕਿਆ ਹੈ।

ਆਸਟ੍ਰੇਲੀਆ ਨੇ 1 ਜੁਲਾਈ ਤੋਂ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਫੀਸ 710 ਆਸਟ੍ਰੇਲੀਅਨ ਡਾਲਰ (ਕਰੀਬ 39,527 ਰੁਪਏ) ਤੋਂ ਵਧਾ ਕੇ 1,600 ਆਸਟ੍ਰੇਲੀਅਨ ਡਾਲਰ (ਲਗਭਗ 89,059 ਰੁਪਏ) ਕਰ ਦਿੱਤੀ ਹੈ। ਇਸ ਤੋਂ ਇਲਾਵਾ, ਵਿਜ਼ਟਰ ਵੀਜ਼ਾ ਧਾਰਕਾਂ ਅਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕਾਂ ਨੂੰ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਤੋਂ ਰੋਕਿਆ ਗਿਆ ਹੈ।
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement