ਪ੍ਰਿਯੰਕਾ ਚੋਪੜਾ ਨੇ ਕੀਤੀ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਖ਼ਾਸ ਮੁਲਾਕਾਤ
Published : Oct 2, 2022, 12:40 pm IST
Updated : Oct 2, 2022, 12:40 pm IST
SHARE ARTICLE
Priyanka Chopra had a special meeting with US Vice President Kamala Harris
Priyanka Chopra had a special meeting with US Vice President Kamala Harris

ਪ੍ਰਿਯੰਕਾ ਚੋਪੜਾ ਨੇ ਅਮਰੀਕਾ 'ਚ ਤਨਖਾਹ ਦੀ ਸਮਾਨਤਾ ਅਤੇ ਬੰਦੂਕ 'ਤੇ ਕਾਨੂੰਨ ਵਰਗੇ ਕਈ ਵਿਸ਼ਿਆਂ 'ਤੇ ਉਪ ਰਾਸ਼ਟਰਪਤੀ ਤੋਂ ਸਵਾਲ ਕੀਤੇ।

 

ਵਾਸ਼ਿੰਗਟਨ: ਬਾਲੀਵੁੱਡ ਤੇ ਹਾਲੀਵੁੱਡ ਤੱਕ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਮਸ਼ਹੂਰ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਅਮਰੀਕਾ ਦੇ ਵ੍ਹਾਈਟ ਹਾਊਸ ਦਾ ਦੌਰਾ ਕੀਤਾ। ਉਸ ਨੇ ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਵੁਮੈਨਸ ਲੀਡਰਸ਼ਿੱਪ ਫੋਰਮ 'ਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਖ਼ਾਸ ਮੁਲਾਕਾਤ ਕੀਤੀ।

ਡੈਮੋਕ੍ਰੇਟਿਕ ਨੈਸ਼ਨਲ ਕਮੇਟੀ ਵੁਮੈਨਸ ਲੀਡਰਸ਼ਿੱਪ ਫੋਰਮ ਦੇ ਤਹਿਤ ਇਸ ਇੰਟਰਵਿਊ ਦੌਰਾਨ ਪ੍ਰਿਯੰਕਾ ਚੋਪੜਾ ਨੇ ਅਮਰੀਕਾ 'ਚ ਤਨਖਾਹ ਦੀ ਸਮਾਨਤਾ ਅਤੇ ਬੰਦੂਕ 'ਤੇ ਕਾਨੂੰਨ ਵਰਗੇ ਕਈ ਵਿਸ਼ਿਆਂ 'ਤੇ ਉਪ ਰਾਸ਼ਟਰਪਤੀ ਤੋਂ ਸਵਾਲ ਕੀਤੇ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement