
10 ਲੱਖ ਲੋਕਾਂ ਨੂੰ ਪੱਕਾ ਕਰਨ ਜਾ ਰਹੀ ਹੈ ਸਰਕਾਰ
ਓਨਟਾਰੀਓ: ਅੱਜ ਦੇ ਦੌਰ ਵਿਚ ਹਰ ਕੋਈ ਕੈਨੇਡਾ ਵਿਚ ਪੱਕੇ ਹੋ ਕੇ ਅਪਣਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦਾ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਹੁਨਰਮੰਦ ਪੇਸ਼ੇਵਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕੈਨੇਡਾ ਵਿਚ ਪੱਕਾ ਹੋਣਾ ਚਾਹੁੰਦਾ ਹੈ ਤਾਂ ਇਹ ਸੁਨਿਹਰੀ ਮੌਕਾ ਹੈ ਕਿਉਂਕਿ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਪੀਆਰ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 90561-99942 ਨੰਬਰ ’ਤੇ ਸੰਪਰਕ ਕਰ ਸਕਦੇ ਹੋ।
ਦਰਅਸਲ ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਇਹਨਾਂ ਵਿਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਮੁਹਾਰਤ ਰੱਖਣ ਵਾਲੇ ਉਮੀਦਵਾਰਾਂ ਲਈ ਵੀ ਵਿਕਲਪ ਮੌਜੂਦ ਹਨ। ਕੈਨੇਡਾ ਦੀ ਪੀਆਰ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। IRCC ਵਕੀਲ ਵੱਲੋਂ ਉਮੀਦਵਾਰਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ।
ਇਸ ਪ੍ਰਕਿਰਿਆ ਜ਼ਰੀਏ ਤੁਹਾਨੂੰ 12 ਮਹੀਨਿਆਂ (1 ਸਾਲ) ਵਿਚ ਹੀ ਕੈਨੇਡਾ ਦੀ ਪੀਆਰ ਮਿਲ ਜਾਵੇਗੀ। ਇਸ ਦੌਰਾਨ ਪੀਐਨਪੀ ਅਤੇ ਐਕਸਪ੍ਰੈਸ ਐਂਟਰੀ ਦੋਵੇਂ ਵਿਕਲਪ ਉਪਲਬਧ ਹੋਣਗੇ। ਹੋਰ ਜਾਣਕਾਰੀ ਲਈ ਸਾਡੇ ਨਾਲ ਨੰਬਰ 90561-99942 ’ਤੇ ਸੰਪਰਕ ਕਰੋ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਕੈਨੇਡਾ ਨੇ 2023 ਤਕ 465,000, 2024 ਵਿਚ 485,000 ਅਤੇ 2025 ਵਿਚ 500,000 ਸਥਾਈ ਨਿਵਾਸੀਆਂ (PR) ਨੂੰ ਸਵੀਕਾਰ ਕਰਨ ਦਾ ਟੀਚਾ ਰੱਖਿਆ ਸੀ। ਜੇਕਰ ਸਰਕਾਰ ਇਸ ਟੀਚੇ 'ਤੇ ਹੀ ਕਾਇਮ ਰਹਿੰਦੀ ਹੈ ਤਾਂ ਆਉਣ ਵਾਲੇ 2 ਸਾਲਾਂ ਵਿਚ ਤਕਰੀਬਨ 10 ਲੱਖ ਲੋਕਾਂ ਨੂੰ ਸਥਾਈ ਨਿਵਾਸੀ (PR) ਵਜੋਂ ਮਨਜ਼ੂਰ ਕਰ ਲਿਆ ਜਾਵੇਗਾ।
ਇਸ ਤੋਂ ਇਲਾਵਾ ਕੈਨੇਡਾ ਨੇ ਪਿਛਲੇ ਸਾਲ ਲਗਭਗ 700,000 ਅਸਥਾਈ ਨਿਵਾਸੀਆਂ ਨੂੰ ਦਾਖ਼ਲ ਕੀਤਾ ਸੀ। ਵਿਦੇਸ਼ੀ ਜਿਨ੍ਹਾਂ ਕੋਲ ਜਾਂ ਤਾਂ ਕੰਮ ਜਾਂ ਫਿਰ ਅਧਿਐਨ ਦਾ ਪਰਮਿਟ ਹੈ ਜਾਂ ਉਨ੍ਹਾਂ ਨੇ ਸ਼ਰਨਾਰਥੀ ਸਥਿਤੀ ਦਾ ਦਾਅਵਾ ਕੀਤਾ ਹੈ ਇਹ ਅੰਕੜਾ ਇਸ ਦੇ ਸਥਾਈ ਨਿਵਾਸ ਟੀਚਿਆਂ ਨਾਲੋਂ ਬਹੁਤ ਜ਼ਿਆਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 90561-99942 ਨੰਬਰ ’ਤੇ ਸੰਪਰਕ ਕਰ ਸਕਦੇ ਹੋ।