ਖ਼ਬਰਾਂ |

ਤਾਜ਼ਾ |

ਪਾਕਿਸਤਾਨ 'ਚ ਦਰਦਨਾਕ ਹਾਦਸਾ, ਘਰ ਦੀ ਡਿੱਗੀ ਛੱਤ, 6 ਮੌਤਾਂ

By : GAGANDEEP

Published : Jan 3, 2023, 3:37 pm IST
Updated : Jan 3, 2023, 3:37 pm IST
SHARE ARTICLE
photo
photo

death

 

ਇਸਲਾਮਾਬਾਦ:  ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ  ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ ਇਥੇ ਇਕ ਘਰ ਦੀ ਛੱਤ ਡਿੱਗ ਗਈ। ਛੱਤ ਡਿੱਗਣ ਕਾਰਨ5 ਬੱਚਿਆਂ ਸਮੇਤ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ।

ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਬਜੌਰ ਕਬਾਇਲੀ ਜ਼ਿਲ੍ਹੇ ਵਿੱਚ ਵਾਪਰੀ। ਪੁਲਿਸ ਨੇ ਦੱਸਿਆ ਕਿ ਛੱਤ ਡਿੱਗਣ ਕਾਰਨ 5 ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖ਼ਮੀ ਹੋ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਢਹਿ-ਢੇਰੀ ਹੋਏ ਘਰ ਦੇ ਮਲਬੇ 'ਚੋਂ ਲਾਸ਼ਾਂ ਕੱਢ ਲਈਆਂ ਗਈਆਂ ਹਨ ਅਤੇ ਜ਼ਖ਼ਮੀਆਂ ਨੂੰ ਤੁਰੰਤ ਜ਼ਿਲਾ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ। ਸੂਬੇ ਦੇ ਗਵਰਨਰ ਹਾਜੀ ਗੁਲਾਮ ਅਲੀ ਅਤੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਇਸ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement