California Gurdwara Blast News: ਕੈਲੀਫੋਰਨੀਆ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ

By : GAGANDEEP

Published : Feb 3, 2024, 10:58 am IST
Updated : Feb 3, 2024, 11:09 am IST
SHARE ARTICLE
A fire broke out in California's largest Gurdwara Sahib America News in punjabi
A fire broke out in California's largest Gurdwara Sahib America News in punjabi

California Gurdwara Blast News: ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਨਹੀਂ ਕੋਈ ਸੂਚਨਾ

A Fire broke out in California's largest Gurdwara Sahib America News in punjabi : ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਸਭ ਤੋਂ ਵੱਡੇ ਸਿੱਖ ਗੁਰਦੁਆਰਾ ਸਾਹਿਬ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ, ਪ੍ਰੋਪੇਨ ਟੈਂਕ ਫਟ ਗਏ ਅਤੇ ਅੱਗ ਦੀਆਂ ਲਪਟਾਂ ਨਾਲ ਇੱਕ ਕਮਰਾ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ: Gurmeet Singh Sandhawalia News: ਗੁਰਮੀਤ ਸਿੰਘ ਸੰਧਾਵਾਲੀਆ ਬਣੇ ਪੰਜਾਬ-ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ 

ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿੱਚ ਸੋਮਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਕਰੀਬ ਸਾਢੇ ਤਿੰਨ ਵਜੇ ਘਟਨਾ ਤੋਂ ਤੁਰੰਤ ਬਾਅਦ ਐਮਰਜੈਂਸੀ ਅਮਲੇ ਨੂੰ ਬੁਲਾਇਆ ਗਿਆ।

ਇਹ ਵੀ ਪੜ੍ਹੋ: Machhiwara Sahib News: ਸਾਊਦੀ ਅਰਬ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

ਮੈਟਰੋ ਫਾਇਰ ਬਟਾਲੀਅਨ ਦੇ ਮੁਖੀ ਪਾਰਕਰ ਵਿਲਬਰਨ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਘਟਨਾ 'ਚ ਘੱਟੋ-ਘੱਟ ਦੋ ਵਾਹਨ ਸੜ ਗਏ। ਵਿਲਬਰਨ ਨੇ ਕਿਹਾ ਕਿ ਘੱਟੋ-ਘੱਟ ਛੇ ਵੱਡੇ ਪ੍ਰੋਪੇਨ ਟੈਂਕ ਅੱਗ ਵਿਚ ਸੜ ਗਏ, ਜਿਸ ਨਾਲ ਵਿਨਾਸ਼ਕਾਰੀ ਧਮਾਕਾ ਹੋਇਆ।

ਤਾਜ਼ਾ ਅਪਡੇਟਸ ਲ ਸਾਡੇ Whatsapp Broadcast Channel ਨਾਲ ਜੁੜੋ।

(For more news apart from, A fire broke out in California's largest Gurdwara Sahib America News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement