ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਲਈ ਬਣੀ ਸਹਿਮਤੀ

By : JAGDISH

Published : Feb 3, 2026, 1:37 pm IST
Updated : Feb 3, 2026, 1:37 pm IST
SHARE ARTICLE
India-US trade deal agreed
India-US trade deal agreed

ਡੋਨਾਲਡ ਟਰੰਪ ਨੇ ਟਰੁੱਥ ਸੋਸ਼ਲ 'ਤੇ ਦਿੱਤੀ ਜਾਣਕਾਰੀ

ਵਾਸ਼ਿੰਗਟਨ : ਅਮਰੀਕਾ ਨੇ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ 'ਤੇ ਟੈਰਿਫ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਇੱਕ ਵਪਾਰ ਸਮਝੌਤਾ ਹੋ ਗਿਆ ਹੈ। ਹਾਲਾਂਕਿ, ਭਾਰਤੀ ਪ੍ਰਧਾਨ ਮੰਤਰੀ ਦੀ ਪੋਸਟ ਵਿੱਚ ਵਪਾਰ ਸਮਝੌਤੇ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ 'ਤੇ ਲਿਖਿਆ ਕਿ ਅਮਰੀਕਾ ਅਤੇ ਭਾਰਤ ਵਿਚਕਾਰ ਇੱਕ ਵਪਾਰ ਸਮਝੌਤਾ ਹੋ ਗਿਆ ਹੈ, ਜਿਸ ਦੇ ਤਹਿਤ ਅਮਰੀਕਾ ਨੇ ਟੈਰਿਫ ਨੂੰ 25 ਪ੍ਰਤੀਸ਼ਤ ਤੋਂ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਮੇਡ ਇਨ ਇੰਡੀਆ ਉਤਪਾਦਾਂ 'ਤੇ ਟੈਰਿਫ ਹੁਣ 18% ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement