ਕੈਨੇਡਾ ’ਚ ਪੰਜਾਬੀ ਬਜ਼ੁਰਗ ਜੋੜੇ ਦਾ ਲੱਗਿਆ ਜੈਕਪਾਟ, ਜਿੱਤੀ 500,000 ਡਾਲਰ ਦੀ ਲਾਟਰੀ
Published : Mar 3, 2023, 1:31 pm IST
Updated : Mar 3, 2023, 1:32 pm IST
SHARE ARTICLE
photo
photo

ਲਾਟਰੀ ਜਿੱਤਣ ਦੀ ਖ਼ੁਸ਼ੀ ਸਭ ਤੋਂ ਪਹਿਲਾਂ ਉਨ੍ਹਾਂ ਆਪਣੀ ਪਤਨੀ ਸਵਰਨ ਕੌਰ ਨਾਲ ਸਾਂਝੀ ਕੀਤੀ

 

ਸਰੀ- ਕੈਨੇਡਾ ਦੇ ਸਰੀ ਵਿਚ ਰਹਿਣ ਵਾਲੇ ਪੰਜਾਬੀ ਬਜ਼ੁਰਗ ਜੋੜੇ ਦੀ ਖ਼ੁਸ਼ੀ ਦਾ ਉਸ ਵੇਲੇ ਕੋਈ ਟਿਕਾਣਾ ਨਾ ਰਿਹਾ, ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਲਾਟਰੀ ਲੱਗੀ ਹੈ। ਹਰਭਜਨ ਸਿੰਘ ਪੁਰਬਾ ਅਤੇ ਉਨ੍ਹਾਂ ਦੀ ਪਤਨੀ ਸਵਰਨ ਕੌਰ ਪੁਰਬਾ ਨੇ 500,000 ਡਾਲਰ ਦੀ ਇਨਾਮੀ ਰਾਸ਼ੀ ਜਿੱਤੀ ਹੈ। ਜੋ ਕਿ ਉਨ੍ਹਾਂ ਨੇ ਸਰੀ ਦੇ 64 ਐਵੇਨਿਊ ਅਤੇ 144 ਸਟਰੀਟ ਸਥਿਤ 7-ਇਲੈਵਨ ਤੋਂ ਖ਼ਰੀਦੀ ਗਈ ਸੀ।

ਹਰਭਜਨ ਸਿੰਘ ਨੇ ਦੱਸਿਆ ਕਿ ਲਾਟਰੀ ਜਿੱਤਣ ਦੀ ਖ਼ੁਸ਼ੀ ਸਭ ਤੋਂ ਪਹਿਲਾਂ ਉਨ੍ਹਾਂ ਆਪਣੀ ਪਤਨੀ ਸਵਰਨ ਕੌਰ ਨਾਲ ਸਾਂਝੀ ਕੀਤੀ ਅਤੇ ਉਹ ਇਸ ਜਿੱਤ ਨੂੰ ਲੈ ਕੇ ਬਹੁਤ ਖੁਸ਼ ਤੇ ਉਤਸ਼ਾਹਿਤ ਹਨ। ਹੁਣ ਇਸ ਜਿੱਤੀ ਹੋਈ ਇਨਾਮੀ ਰਾਸ਼ੀ ਨਾਲ ਹਰਭਜਨ ਸਿੰਘ ਨੇ ਆਪਣੇ Mortgage ਦਾ ਭੁਗਤਾਨ ਕਰਨ ਅਤੇ ਕੈਨੇਡਾ ਵਿਚ ਰਹਿੰਦੇ ਪੰਜਾਬੀ ਤੇ ਭਾਰਤੀ ਭਾਈਚਾਰੇ ਦੀ ਮਦਦ ਕਰਨ ਦੀ ਯੋਜਨਾ ਬਣਾਈ ਹੈ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement