Two Indians death in Africa News : ਅਫਰੀਕੀ ਦੇਸ਼ ਆਈਵਰੀ ਕੋਸਟ 'ਚ ਮਿਲੀਆਂ ਦੋ ਭਾਰਤੀਆਂ ਦੀਆਂ ਲਾਸ਼ਾਂ
Published : Mar 3, 2024, 11:36 am IST
Updated : Mar 3, 2024, 11:36 am IST
SHARE ARTICLE
The deadbodies of two Indians found in the African country Ivory Coast news in punjabi
The deadbodies of two Indians found in the African country Ivory Coast news in punjabi

Two Indians death in Africa News: ਦੋਵੇਂ ਮ੍ਰਿਤਕ ਭਾਰਤ ਤੋਂ ਇਥੋਪੀਆ ਦੇ ਰਸਤੇ ਆਈਵਰੀ ਕੋਸਟ ਜਾ ਰਹੇ ਸਨ

The deadbodies of two Indians found in the African country Ivory Coast news in punjabi: ਅਫਰੀਕੀ ਦੇਸ਼ ਆਈਵਰੀ ਕੋਸਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੋ ਭਾਰਤੀ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮ੍ਰਿਤਕਾਂ ਦੀ ਪਛਾਣ ਸੰਜੇ ਗੋਇਲ ਅਤੇ ਸੰਤੋਸ਼ ਗੋਇਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: BJP Lok Sabha List: ਭਾਜਪਾ ਨੇ 195 ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, PM ਮੋਦੀ ਸਮੇਤ 34 ਮੰਤਰੀਆਂ ਦੇ ਨਾਂ ਸ਼ਾਮਲ

ਮਿਲੀ ਜਾਣਕਾਰੀ ਅਨੁਸਾਰ ਦੋਵੇਂ ਭਾਰਤ ਤੋਂ ਇਥੋਪੀਆ ਦੇ ਰਸਤੇ ਆਈਵਰੀ ਕੋਸਟ ਜਾ ਰਹੇ ਸਨ। ਦੋਵਾਂ ਦੀਆਂ ਲਾਸ਼ਾਂ ਆਈਵਰੀ ਕੋਸਟ ਸ਼ਹਿਰ ਦੇ ਅਬਿਜਾਨ ਵਿੱਚ ਮਿਲੀਆਂ ਹਨ।

ਇਹ ਵੀ ਪੜ੍ਹੋ: Punjab News: CM ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ 'ਚ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਦੀ ਵਰਤੋਂ ਕਰੋ 

ਮ੍ਰਿਤਕਾਂ ਦੇ ਪ੍ਰਵਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਨੂੰ ਕਿਸੇ ਕਾਰਨ ਇਥੋਪੀਆ 'ਚ ਜਹਾਜ਼ ਤੋਂ ਉਤਾਰ ਦਿਤਾ ਗਿਆ ਸੀ। ਉਦੋਂ ਤੋਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ:  Ponty Chaddha's Farmhouse News: ਮਰਹੂਮ ਸ਼ਰਾਬ ਕਾਰੋਬਾਰੀ ਪੌਂਟੀ ਚੱਢਾ ਦੇ 400 ਕਰੋੜ ਰੁਪਏ ਦੇ ਫਾਰਮ ਹਾਊਸ 'ਤੇ ਚੱਲਿਆ ਬੁਲਡੋਜ਼ਰ

ਆਈਵਰੀ ਕੋਸਟ ਸਥਿਤ ਭਾਰਤੀ ਦੂਤਘਰ ਦਾ ਕਹਿਣਾ ਹੈ ਕਿ ਉਹ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਨਗੇ। ਉਹ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਸਥਾਨਕ ਅਧਿਕਾਰੀਆਂ ਦੇ ਸੰਪਰਕ ਵਿਚ ਹਨ। 
 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The deadbodies of two Indians found in the African country Ivory Coast news in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement