ਮਹੇਸ਼ ਭੱਟ ਦੇ ਕਤਲ ਦੀ ਕੋਸ਼ਿਸ਼ ਕਰਨ ਵਾਲਾ ਅਮਰੀਕਾ 'ਚ ਗ੍ਰਿਫ਼ਤਾਰ
Published : Apr 3, 2019, 4:27 pm IST
Updated : Apr 3, 2019, 4:27 pm IST
SHARE ARTICLE
Mahesh Bhatt
Mahesh Bhatt

ਉਬੈਦੁੱਲਾ ਅਬਦੁੱਲਰਸ਼ੀਦ ਮਹੇਸ਼ ਭੱਟ ਦੇ ਕਤਲ ਦੀ ਕੋਸ਼ਿਸ਼ ਕਰਨ ਅਤੇ ਫ਼ਿਲਮਕਾਰ ਕਰੀਨ ਮੋਰਾਨੀ ਤੇ ਹਮਲਾ ਕਰਨ ਦੇ ਮਾਮਲੇ ਦਾ ਮੁੱਖ ਮੁਲਜ਼ਮ ਹੈ।

ਨਿਊਯਾਰਕ- ਭਾਰਤ ਚ ਕਤਲ ਦੀ ਕੋਸ਼ਿਸ਼ ਕਰਨਾ, ਚੋਰੀ ਤੇ ਗੈਰ ਕਾਨੂੰਨੀ ਹਥਿਆਰ ਰੱਖਣ ਦੇ ਇਲਜਾਮ ਚ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਨੇ ਭਾਰਤ ਨੂੰ ਸੌਂਪ ਦਿੱਤਾ ਹੈ। ਉਬੈਦੁੱਲਾ ਅਬਦੁੱਲਰਸ਼ੀਦ ਰੇਡੀਓਵਾਲਾ ਬਾਲੀਵੁੱਡ ਡਾਇਰੈਕਟਰ- ਪ੍ਰੋਡਿਊਸਰ ਮਹੇਸ਼ ਭੱਟ ਦੇ ਕਤਲ ਦੀ ਕੋਸ਼ਿਸ਼ ਕਰਨ ਅਤੇ ਫ਼ਿਲਮਕਾਰ ਕਰੀਨ ਮੋਰਾਨੀ ਤੇ ਹਮਲਾ ਕਰਨ ਦੇ ਮਾਮਲੇ ਦਾ ਮੁੱਖ ਮੁਲਜ਼ਮ ਹੈ। ਮਕੋਕਾ ਅਦਾਲਤ ਵੱਲੋਂ ਰੇਡੀਓਵਾਲਾ ਖਿਲਾਫ਼ ਨਵਾਂ ਗੈਰਜ਼ਮਾਨਤੀ ਵਾਰੰਟ ਜਾਰੀ ਹੋਂ ਤੋਂ ਬਾਅਦ 2015 ਵਿਚ ਸੀਬੀਆਈ ਦੇ ਕਹਿਣ ਤੇ ਇੰਟਰਪੋਲ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।

dddThe attempted murder of Mahesh Bhatt was arrested in the US

ਅਮਰੀਕੀ ਆਈਸੀਈ ਵੱਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਰੇਡੀਓਵਾਲਾ ਨੂੰ ਅਮਰੀਕਾ ਚ ਗੈਰ ਕਾਨੂੰਨੀ ਤੌਰ ਤੇ ਰਹਿਣ ਚ ਨਿਊਜਰਸੀ ਦੇ ਇਸਲੀਨ ਤੋਂ ਈਆਰਓ ਨੇ ਸਤੰਬਰ 2017 ਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ‘ਚ ਜੱਜ ਨੇ ਉਸ ਨੂੰ ਭਾਰਤ ਭੇਜਣ ਦਾ ਆਦੇਸ਼ ਦਿੱਤਾ ਸੀ। ਸੋਮਵਾਰ ਨੂੰ ਭਾਰਤੀ ਅਧਿਕਾਰੀਆਂ ਨੂੰ ਸੌਂਪੇ ਜਾਣ ਤਕ ਰੇਡੀਓਵਾਲਾ ਈਆਰਓ ਨੇਵਾਰਕ ਦੀ ਹਿਰਾਸਤ ‘ਚ ਸੀ।

Location: United States, New York

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement