ਵੀਜ਼ਾ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕੈਨੇਡਾ ਸਰਕਾਰ ਦਾ ਅਹਿਮ ਐਲਾਨ, ਪੜ੍ਹੋ ਕੀ
Published : Jun 3, 2023, 12:26 pm IST
Updated : Jun 23, 2023, 1:52 pm IST
SHARE ARTICLE
Image: For representation purpose only
Image: For representation purpose only

ਵਧੇਰੇ ਜਾਣਕਾਰੀ ਲਈ 86994-43211 'ਤੇ ਕਰੋ ਸੰਪਰਕ

 

ਟੋਰਾਂਟੋ: ਕੈਨੇਡਾ ਸਰਕਾਰ ਨੇ ਕੈਨੇਡਾ ਆਉਣ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਸਰਕਾਰ ਨੇ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਸੁਧਾਰ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਕੈਨੇਡਾ ਨੇ ਵੱਖ-ਵੱਖ ਦੇਸ਼ਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਇਕੱਠੇ ਕਰਨ ਲਈ ਪਰਿਵਾਰਕ ਵੀਜਿਆਂ ਦੀ ਪ੍ਰਕਿਰਿਆਂ ਵਿਚ ਤੇਜ਼ੀ ਲਿਆਉਣ ਦਾ ਐਲਾਨ ਕੀਤਾ ਹੈ। ਜਿਸ ਦੇ ਤਹਿਤ ਸਪਾਊਸ ਵੀਜ਼ਾ ਸ਼੍ਰੇਣੀ ਵਿਚ ਪਤੀ-ਪਤਨੀ ਲਈ ਅਤੇ ਪਤਨੀ-ਪਤੀ ਲਈ ਅਰਜ਼ੀ ਦੇਣਗੇ ਤਾਂ ਉਸ ਤੋਂ ਬਾਅਦ ਦੀ ਸਾਰੀ ਪ੍ਰਕਿਰਿਆ 30 ਦਿਨਾਂ ਵਿਚ ਪੂਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਲੱਖਾਂ ਰੁਪਏ ਦੀ ਨੌਕਰੀ ਛੱਡ ਕੇ ਕਿਸਾਨ ਦੇ ਪੁੱਤ ਨੇ ਚੁਣਿਆ ਖੇਤੀ ਦਾ ਰਾਹ 

ਇਸ ਤੋਂ ਇਲਾਵਾ ਪਰਿਵਾਰਕ ਵੀਜ਼ਾ ਸ਼੍ਰੇਣੀ ਵਿਚ ਕੈਨੇਡਾ ਤੋਂ ਬਾਹਰ ਰਹਿ ਰਹੇ ਬੱਚਿਆਂ ਦੀਆਂ ਵੀਜ਼ਾਂ ਅਰਜ਼ੀਆਂ ਦੀ ਪ੍ਰਕਿਰਿਆ ਵੀ 30 ਦਿਨਾਂ ਵਿਚ ਪੂਰੀ ਕੀਤੀ ਜਾਵੇਗੀ। ਇਸ ਸਬੰਧੀ ਜੇ ਤੁਸੀਂ ਹੋਰ ਵੀ ਜਾਣਕਾਰੀ ਲੈਣੀ ਹੈ ਤਾਂ ਤੁਸੀਂ ਇਸ ਨੰਬਰ 86994-43211 'ਤੇ ਸੰਪਰਕ ਕਰ ਸਕਦੇ ਹੋ।

ਇਹ ਵੀ ਪੜ੍ਹੋ: ਹਾਈ ਕੋਰਟ ਤੋਂ ਅੰਤਰਿਮ ਰਾਹਤ ਮਿਲਣ ਮਗਰੋਂ ਬੀਮਾਰ ਪਤਨੀ ਨੂੰ ਮਿਲਣ ਘਰ ਪਹੁੰਚੇ ਮਨੀਸ਼ ਸਿਸੋਦੀਆ

ਪਿਛਲੇ ਕੁੱਝ ਮਹੀਨਿਆਂ ਵਿਚ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਹੋਰ ਸਟਾਫ਼ ਭਰਤੀ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਨਾਲ ਵੀਜ਼ਾ ਪ੍ਰਕਿਰਿਆ ਵਿਚ ਏਆਈ ਸਮੇਤ ਨਵੀਂ ਤਕਨੀਕ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਵੀਜ਼ਾ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇਗੀ ਅਤੇ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਕੱਠੇ ਕਰਨ ਵਿਚ ਮਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜੀਵਨਸਾਥੀ ਅਤੇ ਪਰਿਵਾਰਕ ਸ਼੍ਰੇਣੀ ਵਿਚ ਇਮੀਗ੍ਰੇਸ਼ਨ ਲਈ ਨਵਾਂ ਓਪਨ ਵਰਕ ਪਰਮਿਟ ਵੀ ਸ਼ੁਰੂ ਕੀਤਾ ਜਾਵੇਗਾ।
ਹੋਰ ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 86994-43211 'ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement