ਮੈਕਸੀਕੋ ਸਿਟੀ 'ਚ ਪਹਿਲੀ ਵਾਰ ਚੁਣੀ ਗਈ ਮਹਿਲਾ ਮੇਅਰ
Published : Jul 3, 2018, 2:38 pm IST
Updated : Jul 3, 2018, 2:38 pm IST
SHARE ARTICLE
Claudia Sheinbaum Pardo
Claudia Sheinbaum Pardo

ਮੈਕਸੀਕੋ ਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਮਹਿਲਾ ਮੇਅਰ ਚੁਣੀ ਗਈ ਹੈ। ਐਗਜ਼ਿਟ ਪੋਲ ਕੰਪਨੀ ਮਿਟੋਫਸਕਾਈ ਦੇ ਇਕ ਅੰਦਾਜ਼ੇ ਮੁਤਾਬਕ........

ਮੈਕਸੀਕੋ ਸਿਟੀ : ਮੈਕਸੀਕੋ ਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਕ ਮਹਿਲਾ ਮੇਅਰ ਚੁਣੀ ਗਈ ਹੈ। ਐਗਜ਼ਿਟ ਪੋਲ ਕੰਪਨੀ ਮਿਟੋਫਸਕਾਈ ਦੇ ਇਕ ਅੰਦਾਜ਼ੇ ਮੁਤਾਬਕ ਸਥਾਨਕ ਰਾਜਨੇਤਾ ਅਤੇ ਵਿਗਿਆਨਕ ਕਲੋਡੀਆ ਸ਼ੀਨਬਾਮ (56) ਉੱਤਰੀ ਮੈਕਸੀਕੋ ਦੇ ਸਭ ਤੋਂ ਵੱਡੇ ਸ਼ਹਿਰ ਵਿਚ 47.5 ਤੋਂ 55.5 ਫ਼ੀ ਸਦੀ ਵੋਟਾਂ ਹਾਸਲ ਕਰ ਕੇ ਜਿੱਤ ਹਾਸਲ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਰੋਜਾਰਿਓ ਰੋਬਲਸ ਸੀ, ਜਿਨ੍ਹਾਂ ਨੇ ਅੰਤਰਮ ਆਧਾਰ 'ਤੇ 1999 ਤੋਂ 2000 ਦਰਮਿਆਨ ਮੇਅਰ ਦੇ ਰੂਪ ਵਿਚ ਕੰਮ ਕੀਤਾ ਸੀ। ਹਾਲਾਂਕਿ ਫ਼ਿਜੀਕਸ 'ਚ ਡਾਕਟਰੇਟ ਕਰਨ ਵਾਲੀ ਸ਼ੀਨਬਾਮ ਇਸ ਅਹੁਦੇ ਲਈ ਚੁਣੀ ਜਾਣ ਵਾਲੀ ਪਹਿਲੀ ਮਹਿਲਾ ਹੋਵੇਗੀ। (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement