
ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਾਵਾ: ਇੰਡੋਨੇਸ਼ੀਆ ਦੇ ਪੱਛਮੀ ਸੂਬੇ ਜਾਵਾ 'ਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। ਦੇਸ਼ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।