ਕੈਨੇਡਾ 'ਚ ਸ਼ੁਰੂ ਹੋਇਆ Short Term Course, ਜਲਦ ਅਪਲਾਈ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਕਰੋ ਪੂਰਾ
Published : Feb 4, 2022, 11:02 am IST
Updated : Feb 4, 2022, 11:05 am IST
SHARE ARTICLE
Short Term Course started in Canada
Short Term Course started in Canada

ਸਿੰਗਰ, ਕਲਾਕਾਰ, ਪਲੰਬਰ, ਡਰਾਇਵਰ, ਪੱਤਰਕਾਰ, ਐਂਕਰ, ਖੇਤੀਬਾੜੀ ਸੈਕਟਰ ਨਾਲ ਜੁੜੇ ਲੋਕ ਲੈ ਸਕਦੇ ਹਨ ਇਸ ਕੋਰਸ ਦਾ ਲਾਭ 95393-95393

ਓਟਾਵਾ: ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਚਾਹ ਦਿਲਚਸਪੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਹਰ ਵਿਦਿਆਰਥੀ ਵਿਦੇਸ਼ ਵਿਚ ਜਾ ਕੇ ਅਪਣਾ ਭਵਿੱਖ ਬਣਾਉਣ ਅਤੇ ਆਪਣੇ ਸੁਪਨੇ ਪੂਰੇ ਕਰਨ ਬਾਰੇ ਸੋਚਦਾ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਮਨਾਂ ਵਿਚ ਵਿਦੇਸ਼ ਜਾਣ ਸਬੰਧੀ ਕਈ ਸਵਾਲ ਹੁੰਦੇ ਹਨ। ਵਿਦਿਆਰਥੀਆਂ ਨੂੰ ਆਪਣੇ ਸਵਾਲਾਂ ਦੇ ਜਵਾਬ ਲਈ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਹੀ ਕਰੀਅਰ ਕੌਂਸਲਿੰਗ ਦੀ ਜ਼ਰੂਰਤ ਹੁੰਦੀ ਹੈ। ਇਸ ਦੇ ਲਈ ਤੁਸੀਂ ਇਸ ਨੰਬਰ 95393-95393 ’ਤੇ ਸੰਪਰਕ ਕਰ ਸਕਦੇ ਹੋ।

CanadaCanada

ਵੱਖ-ਵੱਖ ਖੇਤਰਾਂ ਵਿਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਇਮੀਗ੍ਰੇਸ਼ਨ ਵੱਲੋਂ ਇਕ ਸ਼ਾਰਟ ਟਰਮ ਕੋਰਸ ਚਲਾਇਆ ਜਾ ਰਿਹਾ ਹੈ। ਜਿਸ ਵਿਚ ਬੱਚਿਆਂ ਨੂੰ ਟਰੇਨਿੰਗ ਲਈ ਕੈਨੇਡਾ ਭੇਜਿਆ ਜਾਂਦਾ  ਹੈ। ਇਸ ਕੋਰਸ ਲਈ ਅਪਲਾਈ ਕਰਨ ਵਾਲੇ ਦੀ ਦਿਲਚਸਪੀ ਨੂੰ ਦੇਖਦੇ ਹੋਏ ਹੀ ਉਸ ਨੂੰ ਟ੍ਰੇਨਿੰਗ ‘ਤੇ ਭੇਜਿਆ ਜਾਂਦਾ ਹੈ। ਇਸ ਰਾਹੀਂ ਉਨ੍ਹਾਂ ਨੂੰ ਇਕ ਖਾਸ ਵਿਸ਼ੇ ‘ਚ ਹੁਨਰਮੰਦ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।

Canada Job Canada Job

ਇਨ੍ਹਾਂ ਖੇਤਰਾਂ ਦੇ ਲੋਕਾਂ ਲਈ ਫਾਇਦੇਮੰਦ ਹੈ ਇਹ ਕੋਰਸ

ਸਿੰਗਰ, ਕਲਾਕਾਰ, ਪਲੰਬਰ, ਡਰਾਇਵਰ, ਪੱਤਰਕਾਰੀ, ਐਂਕਰਿੰਗ ਅਤੇ ਖੇਤੀਬਾੜੀ ਸੈਕਟਰ ਨਾਲ ਸਬੰਧਤ ਲੋਕ ਇਸ ਕੋਰਸ ਦਾ ਲਾਭ ਲੈ ਸਕਦੇ ਹਨ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਸ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ। ਇਸ ਦੇ ਜ਼ਰੀਏ ਹੀ ਕੰਪਨੀ ਉਸ ਦੀ ਪਲੇਸਮੈਂਟ ਲਗਵਾਉਂਦੀ ਹੈ ਅਤੇ ਉਹ ਉੱਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਉਥੇ ਵਰਕ ਪਰਮਿਟ ਲੈਣ ਦੇ ਵੀ ਯੋਗ ਹੋ ਜਾਂਦਾ ਹੈ।ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 95393-95393 'ਤੇ ਸੰਪਰਕ ਕਰ ਸਕਦੇ ਹੋ।

Study AbroadStudy Abroad

ਇਸ ਕੋਰਸ ਵਿਚ ਅਪਲਾਈ ਕਰਨ ਲਈ ਉਮੀਦਵਾਰ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਜਾਂ ਤਾਂ ਉਸ ਨੂੰ ਕਿਸੇ ਚੀਜ਼ ‘ਚ ਤਜ਼ਰਬਾ ਹੋਣਾ ਚਾਹੀਦਾ ਹੈ। ਹੁਣ ਉਹ ਵੀ ਬਾਹਰ ਜਾਣ ਦੇ ਆਪਣੇ ਸੁਪਨੇ ਨੂੰ ਪੂਰਾ ਕਰ ਸਕਦੇ ਹਨ ਜੋ ਘੱਟ ਪੜ੍ਹੇ-ਲਿਖੇ ਹਨ ਜਾਂ ਜਿਨ੍ਹਾਂ ਨੂੰ ਵੱਧ ਤਜੁਰਬਾ ਹੈ। ਜੇਕਰ ਤੁਹਾਡੇ ਕੋਲ 6 ਮਹਨਿਆਂ ਤੋਂ ਲੈ ਕੇ 1 ਸਾਲ ਦਾ ਤਜੁਰਬਾ ਹੈ ਤਾਂ ਤੁਸੀਂ ਇਕ ਕੋਰਸ ਲਈ ਪੂਰੀ ਤਰ੍ਹਾਂ ਅਪਲਾਈ ਕਰਨ ਦੇ ਯੋਗ ਹੋ। ਇਸ ਵਿਚ ਉਮਰ ਅਤੇ ਗੈਪ ਦਾ ਕੋਈ ਲੈਣਾ-ਦੇਣਾ ਨਹੀਂ ਹੈ।

Canada Canada

ਇਸ ਦੇ ਨਾਲ ਹੀ ਜਿਹੜੇ ਬੱਚੇ ਉਥੇ ਜਾ ਕੇ ਆਪਣੇ ਮਾਤਾ-ਪਿਤਾ ਨੂੰ ਸੱਦਣਾ ਚਾਹੁੰਦੇ ਹਨ, ਉਹ ਇਕ ਸਮੈਸਟਰ ਪੂਰਾ ਕਰਨ ਤੋਂ ਬਾਅਦ ਆਪਣੇ ਪਰਿਵਾਰ ਨੂੰ ਆਪਣੇ ਕੋਲ ਬੁਲਾ ਸਕਦੇ ਹਨ। ਕਈ ਬੱਚੇ ਅਜਿਹੇ ਵੀ ਹਨ ਜਿਨ੍ਹਾਂ ਦਾ ਰਿਫਿਉਜ਼ਲ ਆਉਣ ਕਾਰਨ ਵੀਜ਼ਾ ਨਹੀਂ ਆਉਂਦਾ, ਪਰ ਹੁਣ ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਉਹ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ। ਜੇਕਰ ਤੁਸੀਂ ਵੱਧ ਵੀ ਪੜ੍ਹੇ ਹੋ ਤਾਂ ਵੀ ਅਪਲਾਈ ਕਰ ਸਕਦੇ ਹੋ।ਜਿਹਨਾਂ ਨੇ ਬੀਟੈਕ, ਬੀਐਸਸੀ, ਬੀਐਡ ਵਰਗੇ ਕੋਰਸਾਂ ਦੀ ਪੜ੍ਹਾਈ ਪਹਿਲਾਂ ਹੀ ਕੀਤੀ ਹੈ ਉਹ ਇਸ ਕੋਰਸ ਲਈ ਪੂਰੀ ਤਰ੍ਹਾਂ ਯੋਗ ਹਨ ਅਤੇ ਉਨ੍ਹਾਂ ਦਾ ਸੱਦਾ ਪੱਤਰ ਵੀ ਜਲਦੀ ਆ ਸਕਦਾ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 95393-95393 'ਤੇ ਸੰਪਰਕ ਕਰ ਸਕਦੇ ਹੋ।

Canada to Grant Permanent Residency to 90,000 StudentsCanada 

ਅਪਲਾਈ ਕਰਨ ਦੀ ਪ੍ਰਕਿਰਿਆ       

ਅਪਲਾਈ ਕਰਨ ਲਈ, ਸਭ ਤੋਂ ਪਹਿਲਾਂ ਇਮੀਗ੍ਰੇਸ਼ਨ ਕੰਪਨੀ ੳਮੀਦਵਾਰ ਦੀ ਪ੍ਰੋਫਾਈਲ ਨੂੰ ਕੈਨੇਡਾ ਵਿਚ ਉਨ੍ਹਾਂ ਦੇ ਟਾਈ ਅਪਸ ਨੂੰ ਭੇਜਣਗੇ ਅਤੇ ਇਸ ਰਾਹੀਂ ਉਮੀਦਵਾਰ ਦਾ ਸੱਦਾ ਪੱਤਰ ਮੰਗਵਾਇਆ ਜਾਵੇਗਾ। ਉਸ ਪੱਤਰ ਦੇ ਅਧਾਰ ’ਤੇ ਹੀ ਫਾਈਲ ਤਿਆਰ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਦਸਤਾਵੇਜ਼ ਇਕੱਠੇ ਹੋਣ ਮਗਰੋਂ 3-4 ਮਹੀਨਿਆਂ ਵਿਚ ਫਾਈਲ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ।

Canada PR Visa Canada PR Visa

ਕਿੰਨਾ ਖਰਚਾ ਅਤੇ ਸਮਾਂ ਲੱਗ ਸਕਦਾ ਹੈ   

ਇਸ ਲਈ ਘਟੋ-ਘੱਟ 4 ਹਫ਼ਤਿਆਂ ਤੋਂ ਲੈ ਕੇ 6 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਖਰਚਾ ਚੁਣੇ ਗਏ ਕੋਰਸ ਅਤੇ ਕੋਰਸ ਦੇ ਸਮੇਂ ’ਤੇ ਨਿਰਭਰ ਕਰਦਾ ਹੈ। ਜੇਕਰ ਲੰਮੇ ਸਮੇਂ ਦਾ ਕੋਰਸ ਹੈ ਤਾਂ ਖਰਚਾ ਵੀ ਉਸ ਹਿਸਾਬ ਨਾਲ ਆ ਸਕਦਾ ਹੈ। ਇਸ ਦੇ  ਨਾਲ ਹੀ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਤੁਹਾਨੂੰ ਟ੍ਰੇਨਿੰਗ ਤੋਂ ਬਾਅਦ ਵਾਪਸ ਆਉਣ ਦੀ ਲੋੜ ਹੈ ਜਾਂ ਨਹੀਂ?

Short Term Courses in CanadaShort Term Courses in Canada

ਤਾਂ ਇਸ ਬਾਰੇ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜਦ ਟ੍ਰੇਨਿੰਗ ‘ਚ ਸਿੱਖਣ ਤੋਂ ਬਾਅਦ ਉਮੀਦਵਾਰ ਉਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ ਅਤੇ ਉਸ ਨੂੰ ਵਾਪਸ ਆਉਣ ਦੀ ਲੋੜ ਨਹੀਂ ਪੈਂਦੀ। ਜਿਹੜੇ ਲੋਕ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਨਹੀਂ ਜਾ ਪਾਏ ਨਹੀਂ ਜਾ ਪਾਏ ਤਾਂ ਉਹਨਾਂ ਲਈ ਇਹ ਬਹੁਤ ਵਧੀਆ ਵਿਕਲਪ ਹੈ। ਇਕ ਉਮੀਦਵਾਰ ਨੂੰ ਇਸ ‘ਚ ਧਿਆਨ ਦੇਣ ਲਈ ਬਸ ਸਹੀ ਕੰਸਲਟੇਂਟ ਤੱਕ ਪਹੁੰਚ ਕਰਨ ਦੀ ਲੋੜ ਹੈ। ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 95393-95393 'ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement