WHO ਨੇ ਕੋਰੋਨਾ ਦੇ ਗਲਤ ਅੰਕੜਿਆਂ ਨੂੰ ਪੇਸ਼ ਕਰਨ ਵਾਲੇ ਦੇਸ਼ਾਂ ਨੂੰ ਦਿੱਤੀ ਚੇਤਾਵਨੀ  
Published : Jul 4, 2020, 12:49 pm IST
Updated : Jul 4, 2020, 12:49 pm IST
SHARE ARTICLE
file photo
file photo

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ਾਂ ਨੂੰ ‘ਜਾਗਣ’ ਦੀ ਅਪੀਲ ਕੀਤੀ ਹੈ

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ਾਂ ਨੂੰ ‘ਜਾਗਣ’ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਲੜਨ ਦੀ ਬਜਾਏ ਅਸਲ ਸਥਿਤੀ ‘ਤੇ ਧਿਆਨ ਕੇਂਦਰਿਤ ਕਰੋ ਅਤੇ ਮਹਾਂਮਾਰੀ ਨੂੰ ਕੰਟਰੋਲ ਕਰੋ। ਡਬਲਯੂਐਚਓ ਦੇ ਐਮਰਜੈਂਸੀ ਡਾਇਰੈਕਟਰ ਮਾਈਕ ਰਿਆਨ ਨੇ ਕਿਹਾ ਕਿ ਲੋਕਾਂ ਨੂੰ ਜਾਗਣ ਦੀ ਜ਼ਰੂਰਤ ਹੈ, ਅੰਕੜੇ ਅਤੇ ਜ਼ਮੀਨੀ ਹਕੀਕਤ ਝੂਠ ਨਹੀਂ ਹਨ।

WHOWHO

ਮਾਈਕ ਰਿਆਨ ਨੇ ਕਿਹਾ ਕਿ ਕਈ ਦੇਸ਼ ਅੰਕੜਿਆਂ ਦੁਆਰਾ ਦਿੱਤੇ ਸਿਗਨਲ ਨੂੰ ਨਜ਼ਰ ਅੰਦਾਜ਼ ਕਰ ਰਹੇ ਹਨ। ਉਸਨੇ ਕਿਹਾ ਕਿ ਆਰਥਿਕ ਕਾਰਨਾਂ ਕਰਕੇ ਕਾਰੋਬਾਰ ਦੀ ਗਤੀਵਿਧੀ ਸ਼ੁਰੂ ਕਰਨ ਦੀ ਜ਼ਰੂਰਤ ਹੋ ਸਕਦੀ ਹੈ, ਪਰ ਸਮੱਸਿਆ ਨੂੰ ਅਣਦੇਖਾ ਵੀ ਨਹੀਂ ਕਰ ਸਕਦੇ। ਇਹ ਸਮੱਸਿਆ ਜਾਦੂ ਨਾਲ ਖ਼ਤਮ ਨਹੀਂ ਹੋਵੇਗੀ। 

Corona  VirusCorona Virus

ਡਬਲਯੂਐਚਓ ਦੇ ਐਮਰਜੈਂਸੀ ਡਾਇਰੈਕਟਰ ਮਾਈਕ ਰਿਆਨ ਨੇ ਕਿਹਾ ਕਿ ਮਹਾਂਮਾਰੀ ਨੂੰ ਨਿਯੰਤਰਣ ਕਰਨ ਲਈ ਅਜੇ ਬਹੁਤ ਦੇਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿੱਚ ਤਾਲਾਬੰਦੀ ਦੀ ਬਜਾਏ ਘੱਟ ਲਾਗ ਵਾਲੇ ਖੇਤਰ ਵਿੱਚ ਹਾਲਤਾਂ ਵਿੱਚ  ਢਿੱਲ ਦਿੱਤੀ ਜਾਣੀ ਚਾਹੀਦੀ ਹੈ।

WHOWHO

ਪਰ ਉਨ੍ਹਾਂ ਇਲਾਕਿਆਂ ਵਿਚ ਜਿੱਥੇ ਵਾਇਰਸ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਸਖਤ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ।  ਮਾਈਕ ਰਿਆਨ ਨੇ ਕਿਹਾ ਕਿ ਜੇ ਵੱਖ-ਵੱਖ ਦੇਸ਼ ਤਾਲਾਬੰਦੀ ਖੋਲ੍ਹਦੇ ਹਨ। 

lockdown in jharkhandnlockdown 

ਅਤੇ ਉਨ੍ਹਾਂ ਵਿਚ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਦੀ ਸਮਰੱਥਾ ਨਹੀਂ ਹੈ ਤਾਂ ‘ਸਭ ਤੋਂ ਮਾੜੇ  ਹਾਲਾਤ’ ਪੈਦਾ ਹੋਣਗੇ । ਉਨ੍ਹਾਂ ਕਿਹਾ ਕਿ ਜੇ ਸਿਹਤ ਪ੍ਰਣਾਲੀ ਮਰੀਜ਼ਾਂ ਦਾ ਇਲਾਜ਼ ਕਰਨ ਵਿੱਚ ਅਸਮਰੱਥ ਰਹੀ ਤਾਂ ਹੋਰ ਲੋਕ ਮਰ ਜਾਣਗੇ।

coronaviruscoronavirus

ਡਬਲਯੂਐਚਓ ਦੇ ਐਮਰਜੈਂਸੀ ਡਾਇਰੈਕਟਰ ਮਾਈਕ ਰਿਆਨ ਨੇ ਕਿਹਾ ਕਿ ਕੁਝ ਦੇਸ਼ਾਂ ਵਿਚ ਇਕ ਵਾਰ ਫਿਰ ਨਿਯਮਾਂ ਨੂੰ ਸਖਤ ਕਰਨ ਦੀ ਜ਼ਰੂਰਤ ਹੋ ਸਕਦੀ ਹੈ। ਉਸਨੇ ਪੁੱਛਿਆ ਕਿ ਕੀ ਤੁਸੀਂ ਟ੍ਰਾਂਸਮਿਸ਼ਨ ਨੂੰ ਘਟਾਉਣ ਤੋਂ ਇਲਾਵਾ ਕਿਸੇ ਹੋਰ ਤਰੀਕੇ ਨਾਲ ਵਾਇਰਸ ਨੂੰ ਨਿਯੰਤਰਿਤ ਕਰ ਸਕਦੇ ਹੋ? ਜੇ ਨਹੀਂ, ਤਾਂ ਤੁਹਾਡੇ ਕੋਲ ਲਾਕਡਾਉਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement