Canada News: ਕੈਨੇਡਾ 'ਚ ਬੰਬ ਦੀਆਂ ਧਮਕੀਆਂ ਮਗਰੋਂ ਹਵਾਈ ਉਡਾਣਾਂ ਹੋਈਆਂ ਪ੍ਰਭਾਵਿਤ
Published : Jul 4, 2025, 12:22 pm IST
Updated : Jul 4, 2025, 12:22 pm IST
SHARE ARTICLE
File Photo
File Photo

ਵੈਨਕੂਵਰ ,ਔਟਵਾ ,ਮੋਂਟਰਿਅਲ, ਵਿਨੀਪੈਗ, ਕੈਲਗਰੀ ਅਤੇ ਐਡਮਿੰਟਨ ਹਵਾਈ ਅੱਡਿਆਂ 'ਤੇ ਕੁਝ ਸਮੇਂ ਲਈ ਰੋਕੀਆਂ ਉਡਾਣਾਂ

Canada News: ਕੁਝ ਅਗਿਆਤ ਫੋਨ ਕਾਲਾਂ ਰਾਹੀਂ ਬੰਬ ਰੱਖਣ ਦੀਆਂ ਧਮਕੀਆਂ ਮਗਰੋਂ ਕੈਨੇਡਾ ਦੇ ਕੁਝ ਪ੍ਰਮੁੱਖ ਹਵਾਈ ਅੱਡਿਆਂ ਤੇ ਕੁਝ ਉਡਾਨਾਂ ਪ੍ਰਭਾਵਿਤ ਹੋਣ ਦੀ ਸੂਚਨਾ ਹੈ। 

ਪ੍ਰਾਪਤ ਵੇਰਵਿਆਂ ਮੁਤਾਬਕ ਬੰਬ ਦੀਆਂ ਧਮਕੀਆਂ ਮਗਰੋਂ ਵੈਨਕੂਵਰ ,ਔਟਵਾ ,ਮੋਂਟਰਿਅਲ, ਵਿਨੀਪੈਗ, ਕੈਲਗਰੀ ਅਤੇ ਐਡਮਿੰਟਨ ਹਵਾਈ ਅੱਡਿਆਂ ਨਾਲ ਸੰਬੰਧਿਤ ਹਵਾਈ ਉਡਾਣਾਂ ਨੂੰ ਆਰਜੀ ਤੌਰ ’ਤੇ ਕੁਝ ਘੰਟਿਆਂ ਲਈ ਰੋਕ ਦਿੱਤਾ ਗਿਆ ਸੀ।

..

ਪ੍ਰੰਤੂ ਹਵਾਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਡੂੰਘੀ ਜਾਂਚ ਪੜਤਾਲ ਕਰਨ ਉਪਰੰਤ ਹਵਾਈ ਉਡਾਣਾਂ ਨੂੰ ਪਹਿਲਾਂ ਵਾਂਗ ਬਹਾਲ ਕਰ ਦਿੱਤਾ ਗਿਆ ਹੈ।|

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement