ਅਸੀਆਨਾ ਨੂੰ ਮਿਲ ਰਹੀ ਜਾਨੋ ਮਾਰਨ ਦੀ ਧਮਕੀ
Published : Nov 4, 2018, 3:31 pm IST
Updated : Nov 4, 2018, 3:42 pm IST
SHARE ARTICLE
Asia Bibi
Asia Bibi

ਪਾਕਿਸਤਾਨ ਵਿਚ ਅੱਠ ਸਾਲ ਕੈਦ ਕਟਣ ਅਤੇ ਈਸ਼ਨਿੰਦਾ ਦੇ ਦੋਸ਼ ਦਾ ਸਾਹਮਣਾ ਕਰਨ ਵਾਲੀ ਈਸਾਈ ਮਹਿਲਾ ਆਸੀਆ ਬੀਬੀ ਨੂੰ ਸੁਪਰੀਮ ਕੋਰਟ ਨੇ ਰਿਹਾਅ ਕਰ ...

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਅੱਠ ਸਾਲ ਕੈਦ ਕਟਣ ਅਤੇ ਈਸ਼ਨਿੰਦਾ ਦੇ ਦੋਸ਼ ਦਾ ਸਾਹਮਣਾ ਕਰਨ ਵਾਲੀ ਈਸਾਈ ਮਹਿਲਾ ਆਸੀਆ ਬੀਬੀ ਨੂੰ ਸੁਪਰੀਮ ਕੋਰਟ ਨੇ ਰਿਹਾਅ ਕਰ ਤਾਂ ਕਰ ਦਿਤਾ ਪਰ ਇਸ ਰਿਹਾਈ ਤੋਂ ਬਾਅਦ ਆਸੀਆ ਬੀਬੀ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ ਹਨ। ਈਸ਼ਨਿੰਦਾ ਦੇ  ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਚੁੱਕੀ ਆਸੀਆ ਦੇ ਪਤੀ ਆਸੀਫ ਮਸੀਹ ਨੇ ਬ੍ਰਿਟੇਨ, ਅਮਰੀਕਾ ਅਤੇ ਕਨੈਡਾ ਵਰਲੇ ਮੁਲਕਾਂ ਤੋਂ ਉਨ੍ਹਾਂ ਦੇ ਪਰਵਾਰ ਨੂੰ ਪਨਾਹ ਦੇਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਸੀਆ ਸਮੇਤ ਪੂਰੇ ਪਰਵਾਰ ਨੂੰ ਪਾਕਿਸਤਾਨ 'ਚ ਜਾਨ ਦਾ ਖਤਰਾ ਹੈ।

Asia BiBiAsia Bibi 

ਜ਼ਿਕਰਯੋ ਹੈ ਕਿ ਇਕ ਪਾਸੇ ਪਾਕਿਸਤਾਨ ਸਰਕਾਰ ਨੇ ਇਸਲਾਮੀ ਕੱਟੜਪੰਥੀਆਂ ਨੂੰ ਉਨ੍ਹਾਂ ਦੀ ਰਿਹਾਈ ਦੇ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਤਾਂ ਦੂਜੇ ਪਾਸੇ ਉਸ ਦਾ ਨਾਮ ਉਡਾਣ ਪਾਬੰਦੀ ਸੂਚੀ ਵਿਚ ਪਾ ਦਿੱਤਾ ਹੈ। ਜਿਸ ਨਾਲ ਉਹ ਦੇਸ਼ ਤੋਂ ਬਾਹਰ ਨਹੀਂ ਜਾ ਸਕਦੀ। ਜਾਣਕਾਰੀ  ਮੁਤਾਬਕ ਉਨ੍ਹਾਂ ਦੇ ਵਕੀਲ ਸੈਫੁਲ ਮਲੂਕ ਨੇ ਦਾਅਵਾ ਕੀਤਾ ਕਿ ਵਕੀਲਾਂ  ਦੇ ਇਕ ਨਾਲ ਉਹ ਜਾਨ ਦੇ ਖਤਰੇ ਦਾ ਸਾਮਣਾ ਕਰ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਫੌਜ ਉਨ੍ਹਾਂ ਨੂੰ ਸੁਰੱਖਿਆ ਮੁਹਈਆ ਨਹੀਂ ਕਰਵਾਉਂਦੀ ਹੈ ਤਾਂ ਉਹ ਸਮਿਖਿਅਕ ਮੰਗ ਦੀ ਸੁਣਵਾਈ ਦੌਰਾਨ ਅਪਣੀ ਮੁਵੱਕਿਲ ਦੀ ਕੋਸ਼ਿਸ਼  ਕਰਨ ਲਈ ਪਾਕਿਸਤਾਨ ਪਰਤਾਂਗੇ।

Asia BiBiAsia Bibi 

ਦੂਜੇ ਪਾਸੇ ਮਲੂਕ ਨੇ ਕਿਹਾ ਕਿ ''ਮੇਰਾ ਪਰਵਾਰ ਵੀ ਗੰਭੀਰ ਸੁਰੱਖਿਆ ਖਤਰੇ ਦਾ ਸਾਮਣਾ ਕਰ ਰਿਹਾ ਹੈ ਅਤੇ ਸਮੂਹ ਸਰਕਾਰ ਨੂੰ ਉਨ੍ਹਾਂ ਨੂੰ ਸੁਰੱਖਿਆ ਉਪਲੱਬਧ ਕਰਵਾਉਣੀ ਚਾਹੀਦੀ ਹੈ।"

Location: Pakistan, Islamabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement