ਕੈਨੇਡਾ ’ਚ ਔਰਤ ਨਾਲ ਜਿਨਸੀ ਸ਼ੋਸ਼ਣ ਦਾ ਮਾਮਲਾ, ਬਰੈਂਪਟਨ ਤੋਂ 24 ਸਾਲਾਂ ਹਰਪ੍ਰੀਤ ਬਰਾੜ ਗ੍ਰਿਫਤਾਰ
Published : Nov 4, 2022, 5:34 pm IST
Updated : Nov 4, 2022, 5:35 pm IST
SHARE ARTICLE
canada
canada

ਅਧਿਕਾਰੀਆਂ ਨੇ ਕਿਹਾ ਕਿ 30 ਅਕਤੂਬਰ ਨੂੰ ਇੱਕ ਔਰਤ ਨੇ ਰਾਈਡ-ਸ਼ੇਅਰਿੰਗ ਐਪ ਤੋਂ ਕਿਤੇ ਜਾਣ ਲਈ ਬੁਕਿੰਗ ਕੀਤੀ। ਪੁਲਿਸ ਨੇ ਦੱਸਿਆ ਕਿ ਯਾਤਰਾ ਦੌਰਾਨ ਔਰਤ ਸੌਂ ਗਈ।

 

ਟੋਰਾਂਟੋ: ਕੈਨੇਡਾ ਦੇ ਟੋਰਾਂਟੋ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਦੇ ਸਬੰਧ ਵਿੱਚ ਬਰੈਂਪਟਨ ਦੇ ਇੱਕ 24 ਸਾਲਾ ਵਿਅਕਤੀ 'ਤੇ ਦੋਸ਼ ਲਗਾਇਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ 30 ਅਕਤੂਬਰ ਨੂੰ ਇੱਕ ਔਰਤ ਨੇ ਰਾਈਡ-ਸ਼ੇਅਰਿੰਗ ਐਪ ਤੋਂ ਕਿਤੇ ਜਾਣ ਲਈ ਬੁਕਿੰਗ ਕੀਤੀ। ਪੁਲਿਸ ਨੇ ਦੱਸਿਆ ਕਿ ਯਾਤਰਾ ਦੌਰਾਨ ਔਰਤ ਸੌਂ ਗਈ। ਅਧਿਕਾਰੀਆਂ ਨੇ ਕਿਹਾ ਕਿ ਯਾਤਰਾ ਦੌਰਾਨ ਉਸ ਦਾ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।

ਪੁਲਿਸ ਨੇ ਦੱਸਿਆ ਕਿ 30 ਅਕਤੂਬਰ ਨੂੰ ਬਰੈਂਪਟਨ ਤੋਂ 24 ਸਾਲਾ ਹਰਪ੍ਰੀਤ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਹੋਰ ਵੀ ਪੀੜਤ ਹੋ ਸਕਦੇ ਹਨ। ਕਿਸੇ ਵੀ ਵਿਅਕਤੀ ਨੂੰ ਇਸ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਜਾਂ ਕ੍ਰਾਈਮ ਸਟਾਪਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement