ਪੇਰੂ ਦੇ ਨਾਜ਼ਕਾ ਲਾਈਨਜ਼ ’ਚ ਯਾਤਰੀ ਜਹਾਜ਼ ਹਾਦਸਾਗ੍ਰਸਤ, 7 ਲੋਕਾਂ ਦੀ ਮੌਤ
Published : Feb 5, 2022, 11:51 am IST
Updated : Feb 5, 2022, 11:58 am IST
SHARE ARTICLE
Photo
Photo

ਹਾਲੇ ਤੱਕ ਨਹੀਂ ਹੋ ਪਾਈ ਯਾਤਰੀਆਂ ਦੀ ਪਛਾਣ

 

ਪੇਰੂ : ਪੇਰੂ ਵਿੱਚ ਨਾਜ਼ਕਾ ਲਾਈਨਜ਼ ਨੇੜੇ ਸ਼ੁੱਕਰਵਾਰ ਨੂੰ ਇੱਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਸਵਾਰ ਸਾਰੇ 7 ਲੋਕਾਂ ਦੀ ਮੌਤ ਹੋ ਗਈ। 
ਨਾਜ਼ਕਾ ਵਿਚ 82ਵੀਂ ਫਾਇਰ ਕੰਪਨੀ ਦੇ ਇਕ ਫਾਇਰ ਫਾਈਟਰ ਬ੍ਰਿਗੇਡੀਅਰ ਜੁਆਨ ਤਿਰਾਡੋ ਨੇ ਕਿਹਾ ਕਿ ਜਹਾਜ਼ ਸ਼ਹਿਰ ਦੇ ਇਕ ਹਵਾਈ ਅੱਡੇ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ ਅਤੇ ਉਸ ਵਿਚ ਸਵਾਰ ‘ਕੋਈ ਵੀ ਵਿਅਕਤੀ ਨਹੀਂ’ ਬਚਿਆ। ਜਹਾਜ਼ ਦੀ ਮਾਲਕੀ ਵਾਲੀ ਕੰਪਨੀ ਏਰੋ ਸਾਂਟੋਸ ਨੇ ਕਿਹਾ ਕਿ ਜਹਾਜ਼ ਵਿਚ 5 ਸੈਲਾਨੀ, ਇਕ ਚਾਲਕ ਅਤੇ ਇਕ ਸਹਿ-ਚਾਲਕ ਸਵਾਰ ਸੀ। ਸੈਲਾਨੀਆਂ ਦੀ ਪਛਾਣ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

 

 

PHOTOPHOTO

 

 

PHOTOPHOTO

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement