ਪਤਨੀ ਦੀ ਹੱਤਿਆ ਕਰ ਲਾਸ਼ 100 ਦਿਨ ਤੱਕ ਫ੍ਰੀਜ਼ਰ 'ਚ ਰੱਖਣ ਦੇ ਮਾਮਲੇ 'ਚ ਫਾਂਸੀ
Published : Jul 5, 2019, 1:00 pm IST
Updated : Jul 5, 2019, 1:00 pm IST
SHARE ARTICLE
Sentencing in the freezer for 100 days for killing the wife
Sentencing in the freezer for 100 days for killing the wife

ਚੀਨ ਤੋਂ ਇਕ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੰਘਾਈ ਦੀ ਇਕ ਅਦਾਲਤ ਨੇ ਪਤਨੀ

ਬੀਜਿੰਗ : ਚੀਨ ਤੋਂ ਇਕ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਸ਼ੰਘਾਈ ਦੀ ਇਕ ਅਦਾਲਤ ਨੇ ਪਤਨੀ ਦੀ ਹੱਤਿਆ ਕਰਨ ਅਤੇ ਉਸ ਦੀ ਲਾਸ਼ ਨੂੰ ਕਰੀਬ 100 ਦਿਨ ਤੱਕ ਫ੍ਰੀਜ਼ਰ ਵਿਚ ਲੁਕੋ ਕੇ ਰੱਖਣ ਦੇ ਦੋਸ਼ ਵਿਚ ਸ਼ਖਸ ਨੂੰ ਮਿਲੀ ਮੌਤ ਦੀ ਸਜ਼ਾ ਬਰਕਰਾਰ ਰੱਖੀ ਹੈ। ਇਕ ਸਰਕਾਰੀ ਅਖਬਾਰ ਦੀ ਖਬਰ ਮੁਤਾਬਕ 30 ਸਾਲਾ ਝੂ ਸ਼ੀਆਓਡੋਂਗ ਨੇ ਪਹਿਲਾਂ ਪਤਨੀ ਦੀ ਹੱਤਿਆ ਕੀਤੀ ਅਤੇ ਫਿਰ ਹੱਤਿਆ ਦੇ ਬਾਰੇ ਵਿਚ ਭੁੱਲਣ ਲਈ ਇਕ ਹੋਰ ਮਹਿਲਾ ਨਾਲ ਘੁੰਮਦਾ ਫਿਰਦਾ ਰਿਹਾ।

Sentencing in the freezer for 100 days for killing the wifeSentencing in the freezer for 100 days for killing the wife

ਇਸ ਦੌਰਾਨ ਉਸ ਨੇ ਆਪਣੀ ਪਤਨੀ ਯਾਂਗ ਲਿਪਿੰਗ ਦੇ ਕ੍ਰੈਡਿਟ ਕਾਰਡ ਵਿਚੋਂ ਲੱਗਭਗ 150,000 ਯੁਆਨ (21,800 ਅਮਰੀਕੀ ਡਾਲਰ) ਖਰਚ ਕੀਤੇ। 30 ਸਾਲਾ ਯਾਂਗ ਆਪਣੇ ਮਾਤਾ-ਪਿਤਾ ਦੀ ਇਕਲੌਤੀ ਧੀ ਸੀ। ਝੂ ਨੇ ਅਗਸਤ ਵਿਚ ਸ਼ੰਘਾਈ ਨੰਬਰ 2 ਇੰਟਰਮੀਡੀਏਟ ਪੀਪਲਜ਼ ਕੋਰਟ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਸੀ। ਖਬਰ ਵਿਚ ਦੱਸਿਆ ਗਿਆ ਕਿ ਸ਼ੰਘਾਈ ਹਾਇਰ ਪੀਪਲਜ਼ ਕੋਰਟ ਨੇ ਸ਼ੁੱਕਰਵਾਰ ਨੂੰ ਮੌਤ ਦੀ ਸਜ਼ਾ ਬਰਕਰਾਰ ਰੱਖੀ।

Sentencing in the freezer for 100 days for killing the wifeSentencing in the freezer for 100 days for killing the wife

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement