ਖ਼ਬਰਾਂ |

ਤਾਜ਼ਾ |

UK Election News : ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ
Published : Jul 5, 2024, 10:13 am IST
Updated : Jul 5, 2024, 10:14 am IST
SHARE ARTICLE
Tanmanjit Singh Dhesi became an MP for the third time
Tanmanjit Singh Dhesi became an MP for the third time

UK Election News : ਤਨਮਨਜੀਤ ਸਿੰਘ ਢੇਸੀ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।

 

UK Election News - ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ।

ਪੜ੍ਹੋ ਇਹ ਖ਼ਬਰ :  ਬਾਰਸ਼ ਦੇ ਮੌਸਮ ਵਿਚ ਰੱਖੋ ਵਾਲਾਂ ਦਾ ਖ਼ਾਸ ਧਿਆਨ, ਦੂਰ ਹੋਵੇਗੀ ਝੜਨ ਦੀ ਸਮੱਸਿਆ

ਉਹਨਾਂ ਨੇ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਹਨਾਂ ਨੇ ਉਹਨਾਂ ਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ।

ਪੜ੍ਹੋ ਇਹ ਖ਼ਬਰ :  punjab news : ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਰਕਾਰੀ ਫਲੈਟ ਖਾਲੀ ਕਰਨ ਲਈ ਆਖਰੀ ਨੋਟਿਸ ਜਾਰੀ

ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਲੋਕਾਂ ਨੇ ਤਬਦੀਲੀ, ਏਕਤਾ ਤੇ ਤਰੱਕੀ ਲਈ ਵੋਟ ਪਾਈ ਹੈ। ਯੂ ਕੇ ਦੀ ਲੇਬਰ ਸਰਕਾਰ ਵਿਚ ਉਹ ਲੋਕਾਂ ਵਾਸਤੇ ਚੰਗਾ ਕੰਮ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਹਨਾਂ ਨੇ ਆਪਣੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Tanmanjit Singh Dhesi became an MP for the third time, stay tuned to Rozana Spokesman

 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement