ਪਾਕਿਸਤਾਨ ਦੇ ਬਲੋਚਿਸਤਾਨ 'ਚ ਹੋਇਆ ਬੰਬ​ ਧਮਾਕਾ, 3 ਸੁਰੱਖਿਆ ਕਰਮਚਾਰੀਆਂ ਦੀ ਮੌਤ, 20 ਜ਼ਖਮੀ
Published : Sep 5, 2021, 5:00 pm IST
Updated : Sep 5, 2021, 5:01 pm IST
SHARE ARTICLE
Bomb blast
Bomb blast

ਜ਼ਖਮੀਆਂ ਨੂੰ ਹਸਪਤਾਲ ਕਰਾਇਆ ਭਰਤੀ

 

ਬਲੋਚਿਸਤਾਨ ਵਿੱਚ ਇੱਕ ਆਤਮਘਾਤੀ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਵਿੱਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਧਮਾਕੇ 'ਚ 18 ਸੁਰੱਖਿਆ ਕਰਮਚਾਰੀਆਂ ਸਮੇਤ 20 ਲੋਕ ਜ਼ਖਮੀ ਹੋ ਗਏ ਹਨ।

 

 

FIREA Bomb blast in Pakistan

 

ਪਾਕਿਸਤਾਨੀ ਮੀਡੀਆ ਅਨੁਸਾਰ ਇਹ ਧਮਾਕਾ ਫਰੰਟੀਅਰ ਕਾਪਰਸ ਚੈਕਪੋਸਟ 'ਤੇ ਹੋਇਆ। ਧਮਾਕੇ ਦੀ ਤੀਬਰਤਾ ਦਾ ਮੁਲਾਂਕਣ ਕਰਨ ਦੇ ਯਤਨ ਜਾਰੀ ਹਨ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

 

 

DeathDeath

ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਅਧਿਕਾਰੀ ਇਸ ਨੂੰ ਆਤਮਘਾਤੀ ਹਮਲਾ ਮੰਨ ਰਹੇ ਹਨ। ਹਾਲਾਂਕਿ, ਬੰਬ ਨਿਰੋਧਕ ਦਸਤਾ ਮੌਕੇ 'ਤੇ ਹੈ ਅਤੇ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ। ਪੁਲਿਸ ਨੇ ਕਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਗੰਭੀਰ ਹੈ।

Location: Pakistan, Baluchistan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement