ਭਾਰਤ 'ਚ ਆਪਣੀ ਜਾਨ ਨੂੰ ਦੱਸਿਆ ਖ਼ਤਰਾ
ਪਾਕਿਸਤਾਨ: ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਸਰਬਜੀਤ ਕੌਰ ਨੇ ਭਾਰਤ ਆਉਣ ਤੋਂ ਇਨਕਾਰ ਕੀਤਾ ਹੈ।ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸਰਬਜੀਤ ਕੌਰ ਨੇ ਭਾਰਤ ਵਿੱਚ ਆਪਣੀ ਜਾਨ ਨੂੰ ਖਤਰਾ ਦੱਸਿਆ ਹੈ। ਦੱਸ ਦੇਈਏ ਕਿ ਬੀਤੇ ਪਤੀ ਨਾਸਿਰ ਹੂਸੈਨ ਸਮੇਤ ਗ੍ਰਿਫ਼ਤਾਰ ਹੋਈ ਹੈ।
