Canada News: ਉਡਾਣ ਭਰਦੇ ਸਮੇਂ ਜਹਾਜ਼ 'ਤੇ ਡਿੱਗੀ ਅਸਮਾਨੀ ਬਿਜਲੀ, ਵੀਡੀਓ ਆਈ ਸਾਹਮਣੇ
Published : Mar 6, 2024, 2:02 pm IST
Updated : Mar 6, 2024, 2:05 pm IST
SHARE ARTICLE
Lightning struck the plane while flying Canada News in punjabi
Lightning struck the plane while flying Canada News in punjabi

Canada News: ਘਟਨਾ 3 ਮਾਰਚ ਦੀ ਦੱਸੀ ਜਾ ਰਹੀ

Lightning struck the plane while flying Canada News in punjabi : ਵੈਨਕੂਵਰ ਇੰਟਰਨੈਸ਼ਨਲ ਏਅਰਪੋਰਟ (ਕੈਨੇਡਾ) ਤੋਂ ਉਡਾਣ ਭਰਨ ਤੋਂ ਬਾਅਦ ਏਅਰ ਕੈਨੇਡਾ ਦੇ ਜਹਾਜ਼ 'ਤੇ ਬਿਜਲੀ ਡਿੱਗ ਗਈ। ਬਿਜਲੀ ਡਿੱਗਣ ਦਾ ਵੀਡੀਓ ਸਾਹਮਣੇ ਆਇਆ ਹੈ। ਰਿਪੋਰਟਾਂ 'ਚ ਵੀਡੀਓ ਨੂੰ ਆਨਲਾਈਨ ਸ਼ੇਅਰ ਕਰਨ ਵਾਲੇ ਵਿਅਕਤੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਘਟਨਾ 3 ਮਾਰਚ ਦੀ ਹੈ। ਏਅਰ ਕੈਨੇਡਾ ਨੇ ਕਿਹਾ ਕਿ ਉਨ੍ਹਾਂ ਦੇ ਜਹਾਜ਼ ਬਿਜਲੀ ਦਾ ਸਾਹਮਣਾ ਕਰਨ ਦੇ ਸਮਰੱਥ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Lightning struck the plane while flying Canada News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement