
24 ਘੰਟੇ ਪਹਿਲਾਂ ਟਰੰਪ ਨੇ ਭਾਰਤ ਨੂੰ ਦਿੱਤੀ ਸੀ ਚਿਤਾਵਨੀ
ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਤੇਲ ਖਰੀਦਦਾਰੀ ਨੂੰ ਲੈ ਕੇ ਭਾਰਤ 'ਤੇ 25% ਵਾਧੂ ਟੈਰਿਫ ਲਗਾਇਆ ਹੈ। 30 ਜੁਲਾਈ ਨੂੰ, ਟਰੰਪ ਨੇ ਭਾਰਤ 'ਤੇ 25% ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਹੁਣ ਭਾਰਤ ਉੱਤੇ ਕੁਲ 50 ਫੀਸਦ ਟੈਰਿਫ ਲਗਾ ਦਿੱਤਾ ਹੈ।