
ਹੁਣ ਭਾਰਤ ਵਾਂਗ ਅਮਰੀਕਾ 'ਚ ਵੀ ਮਨਾਈ ਜਾਵੇਗੀ ਦੀਵਾਲੀ
ਨਿਊਯਾਰਕ : ਅਮਰੀਕੀ ਪ੍ਰਤੀਨਿਧੀ ਸਭਾ 'ਚ ਦੀਵਾਲੀ ਦੀ ਛੁੱਟੀ ਦਾ ਬਿੱਲ ਪੇਸ਼ ਕੀਤਾ ਗਿਆ ਹੈ। ਹੁਣ ਭਾਰਤ ਵਾਂਗ ਅਮਰੀਕਾ ਵਿਚ ਵੀ ਦੀਵਾਲੀ ਦੇ ਤਿਉਹਾਰ ਨੂੰ ਰਾਸ਼ਟਰੀ ਛੁੱਟੀ ਐਲਾਨ ਦਿਤਾ ਗਿਆ ਹੈ।
US government declared diwali a national holida
ਇਹ ਐਲਾਨ ਨਿਊਯਾਰਕ ਸਰਕਾਰ ਨੇ ਕੀਤਾ ਹੈ। ਅਮਰੀਕਾ 'ਚ ਰਹਿੰਦੇ ਭਾਰਤੀਆਂ 'ਚ ਖੁਸ਼ੀ ਦੀ ਲਹਿਰ ਹੈ ਅਤੇ ਅਮਰੀਕਾ 'ਚ ਰਹਿੰਦੇ ਭਾਰਤੀਆਂ ਨੂੰ ਦੀਵਾਲੀ ਮਨਾਉਣ ਦਾ ਮੌਕਾ ਮਿਲੇਗਾ ਅਤੇ ਭਾਰਤੀ ਅਮਰੀਕੀਆਂ ਦੀ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਵੀ ਕੀਤਾ ਜਾਵੇਗਾ।
Diwali
ਇਸ ਤੋਂ ਇਲਾਵਾ ਕੈਨੇਡਾ, ਸ੍ਰੀਲੰਕਾ, ਫਿਜੀ ਅਤੇ ਹੋਰ ਦੇਸ਼ਾਂ ਵਿਚ ਵੀ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।