Donald Trump News: ਇਤਿਹਾਸਕ ਜਿੱਤ 'ਤੇ PM ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਦਿੱਤੀ ਵਧਾਈ
Published : Nov 6, 2024, 2:09 pm IST
Updated : Nov 6, 2024, 2:09 pm IST
SHARE ARTICLE
PM Narendra Modi congratulated Donald Trump on his historic victory
PM Narendra Modi congratulated Donald Trump on his historic victory

Donald Trump News: ਕਿਹਾ- ਮੇਰੇ ਦੋਸਤ ਅਸੀਂ ਆਪਣੇ ਲੋਕਾਂ ਦੀ ਭਲਾਈ, ਵਿਸ਼ਵ ਸ਼ਾਂਤੀ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਾਂਗੇ

PM Narendra Modi congratulated Donald Trump on his historic victory: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ 'ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਐਕਸ 'ਤੇ ਡੋਨਾਲਡ ਟਰੰਪ ਨਾਲ ਫੋਟੋ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, ਇਤਿਹਾਸਕ ਚੋਣ ਜਿੱਤ 'ਤੇ ਮੇਰੇ ਦੋਸਤ ਨੂੰ ਹਾਰਦਿਕ ਵਧਾਈ। ਆਓ ਅਸੀਂ ਆਪਣੇ ਲੋਕਾਂ ਦੀ ਭਲਾਈ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਮਿਲ ਕੇ ਕੰਮ ਕਰੀਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement