US News : ਟਰੰਪ ਦੀ ਜਿੱਤ ਨਾਲ ਕ੍ਰਿਪਟੋ ਬਾਜ਼ਾਰ 'ਚ ਆਇਆ ਤੂਫਾਨੀ ਉਛਾਲ, ਬਿਟਕੁਆਇਨ 75 ਹਜ਼ਾਰ ਡਾਲਰ ਤੋਂ ਹੋਇਆ ਪਾਰ

By : BALJINDERK

Published : Nov 6, 2024, 3:00 pm IST
Updated : Nov 6, 2024, 3:00 pm IST
SHARE ARTICLE
file photo
file photo

US News : Bitcoin ਨੇ ਪਹਿਲੀ ਵਾਰ $75,000 ਦਾ ਅੰਕੜਾ ਪਾਰ ਕੀਤਾ

US News :  ਅਮਰੀਕਾ 'ਚ ਡੋਨਾਲਡ ਟਰੰਪ ਦੀ ਸੰਭਾਵਿਤ ਜਿੱਤ ਕਾਰਨ ਕ੍ਰਿਪਟੋਕਰੰਸੀ ਬਾਜ਼ਾਰ 'ਚ ਤੂਫਾਨੀ ਉਛਾਲ ਹੈ। ਬਿਟਕੋਇਨ ਨੇ ਪਹਿਲੀ ਵਾਰ $75,000 ਦਾ ਅੰਕੜਾ ਪਾਰ ਕੀਤਾ ਹੈ । ਬਿਟਕੋਇਨ ਨਿਵੇਸ਼ਕਾਂ ਦਾ ਮੰਨਣਾ ਹੈ ਕਿ ਟਰੰਪ ਦੀਆਂ ਨੀਤੀਆਂ ਕ੍ਰਿਪਟੋਕਰੰਸੀ ਮਾਰਕੀਟ ਲਈ ਵਧੇਰੇ ਅਨੁਕੂਲ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਟਰੰਪ ਸੱਤਾ 'ਚ ਆਉਂਦੇ ਹਨ ਤਾਂ ਬਿਟਕੁਆਇਨ ਦੀ ਕੀਮਤ ਹੋਰ ਵਧ ਜਾਵੇਗੀ।

ਡੋਨਾਲਡ ਟਰੰਪ ਨੇ ਕਈ ਵਾਰ ਆਪਣੀਆਂ ਚੋਣ ਰੈਲੀਆਂ ਵਿੱਚ ਅਮਰੀਕਾ ਨੂੰ ਕ੍ਰਿਪਟੋ ਕੈਪੀਟਲ ਬਣਾਉਣ ਦੀ ਗੱਲ ਕੀਤੀ ਹੈ । ਇਸ ਦੀ ਮਦਦ ਨਾਲ ਉਸਨੇ ਕ੍ਰਿਪਟੋਕਰੰਸੀ ਨਿਵੇਸ਼ਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ । ਟਰੰਪ ਦੇ ਨਾਲ-ਨਾਲ ਉਨ੍ਹਾਂ ਦੇ ਕੱਟੜ ਸਮਰਥਕ ਅਤੇ ਟੇਸਲਾ ਦੇ ਮਾਲਕ ਐਲਨ ਮਸਕ ਵੀ ਕ੍ਰਿਪਟੋਕਰੰਸੀ ਨੂੰ ਪਸੰਦ ਕਰਦੇ ਹਨ। ਅਮਰੀਕਾ ਵਿੱਚ ਕ੍ਰਿਪਟੋਕਰੰਸੀ ਵਿੱਚ ਨਿਵੇਸ਼ ਕਰਨ ਵਾਲੇ ਲੋਕਾਂ ਦੀ ਗਿਣਤੀ ਕੁੱਲ ਆਬਾਦੀ ਦਾ ਲਗਪਗ 16 ਫੀਸਦੀ ਹੈ, ਜੋ ਸਪੱਸ਼ਟ ਤੌਰ 'ਤੇ ਚੋਣ ਨਤੀਜਿਆਂ 'ਤੇ ਵੱਡਾ ਪ੍ਰਭਾਵ ਪਾਉਣ ਦੀ ਸ਼ਕਤੀ ਰੱਖਦੀ ਹੈ।

ਡੋਨਾਲਡ ਟਰੰਪ ਨੇ ਕਈ ਵਾਰ ਆਪਣੀਆਂ ਚੋਣ ਰੈਲੀਆਂ ਵਿੱਚ ਅਮਰੀਕਾ ਨੂੰ ਕ੍ਰਿਪਟੋ ਕੈਪੀਟਲ ਬਣਾਉਣ ਦੀ ਗੱਲ ਕੀਤੀ ਹੈ । ਇਸ ਦੀ ਮਦਦ ਨਾਲ ਉਸਨੇ ਕ੍ਰਿਪਟੋਕਰੰਸੀ ਨਿਵੇਸ਼ਕਾਂ, ਖਾਸ ਕਰਕੇ ਨੌਜਵਾਨਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕੀਤੀ। ਟਰੰਪ ਦੇ ਨਾਲ-ਨਾਲ ਉਨ੍ਹਾਂ ਦੇ ਕੱਟੜ ਸਮਰਥਕ ਅਤੇ ਟੇਸਲਾ ਦੇ ਮਾਲਕ ਐਲਨ ਮਸਕ ਵੀ ਕ੍ਰਿਪਟੋਕਰੰਸੀ ਨੂੰ ਪਸੰਦ ਕਰਦੇ ਹਨ। ਅਮਰੀਕਾ ਵਿੱਚ ਕ੍ਰਿਪਟੋਕਰੰਸੀ ਵਿੱਚ ਨਿਵੇਸ਼ ਕਰਨ ਵਾਲੇ ਲੋਕਾਂ ਦੀ ਗਿਣਤੀ ਕੁੱਲ ਆਬਾਦੀ ਦਾ ਲਗਪਗ 16 ਫੀਸਦੀ ਹੈ, ਜੋ ਸਪੱਸ਼ਟ ਤੌਰ 'ਤੇ ਚੋਣ ਨਤੀਜਿਆਂ 'ਤੇ ਵੱਡਾ ਪ੍ਰਭਾਵ ਪਾਉਣ ਦੀ ਸ਼ਕਤੀ ਰੱਖਦੀ ਹੈ।

(For more news With the victory of Trump, a storm surge came in crypto market, Bitcoin crossed 75 thousand dollars News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement