ਮਾਣ ਵਾਲੀ ਗੱਲ : ਪੰਜਾਬ ਦੀ ਧੀ ਕੈਨੇਡਾ ਪੁਲਿਸ 'ਚ ਹੋਈ ਭਰਤੀ
Published : Jun 7, 2023, 6:16 pm IST
Updated : Jun 7, 2023, 6:16 pm IST
SHARE ARTICLE
photo
photo

ਪਿੰਡ ਬੁਰਜ ਹਰੀਕਾ (ਫ਼ਰੀਦਕੋਟ) ਨਾਲ ਸਬੰਧਤ ਹੈ ਹਰਪ੍ਰੀਤ ਕੌਰ ਬਰਾੜ

 

ਫ਼ਰੀਦਕੋਟ : ਪਿੰਡ ਬੁਰਜ ਹਰੀਕਾ ਦੀ ਜੰਮਪਲ ਲੜਕੀ ਹਰਪ੍ਰੀਤ ਕੌਰ ਬਰਾੜ ਪੁੱਤਰੀ ਡਾਕਟਰ ਸਤਨਾਮ ਸਿੰਘ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਭਰਤੀ ਹੋ ਕੇ ਪਿੰਡ ਤੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸਾਹਿਤਕਾਰ ਸਤਨਾਮ ਸਿੰਘ ਬੁਰਜ ਹਰੀਕਾ ਨੇ ਦਸਿਆ ਪਰਿਵਾਰ ਦੀ ਲੜਕੀ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ। ਹਰਪ੍ਰੀਤ ਕੌਰ ਬਰਾੜ ਮੁੱਢਲੀ ਪੜ੍ਹਾਈ ਕਰਨ ਉਪਰੰਤ ਉੱਚ ਵਿੱਦਿਆ ਹਾਸਿਲ ਕਰਨ ਕੈਨੇਡਾ ਚਲੀ ਗਈ। ਉੱਥੇ ਆਪਣੀ ਲਗਨ ਤੇ ਮਿਹਨਤ ਨਾਲ ਉੱਚ ਵਿੱਦਿਆ ਪ੍ਰਾਪਤ ਕਰਕੇ ਕੈਨੇਡਾ ਦੀ ਟੋਰਾਂਟੋ ਪੁਲੀਸ ਵਿਚ ਉਹ ਭਰਤੀ ਹੋਈ ਹੈ। 
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement