ਅਫਗਾਨਿਸਤਾਨ ਦੀ ਫੌਜ ਨੇ ਤਾਲਿਬਾਨ 'ਤੇ ਕੀਤਾ ਜ਼ਬਰਦਸਤ ਹਮਲਾ
Published : Jul 7, 2021, 9:18 am IST
Updated : Jul 7, 2021, 9:19 am IST
SHARE ARTICLE
The Afghan army has launched a major offensive against the Taliban
The Afghan army has launched a major offensive against the Taliban

300 ਤੋਂ ਵੱਧ ਤਾਲਿਬਾਨ ਅੱਤਵਾਦੀ ਮਾਰੇ ਗਏ

ਕਾਬੁਲ: ਅਫਗਾਨਿਸਤਾਨ ਤੋਂ ਅਮਰੀਕੀ ਸੈਨਿਕ ਵਾਪਸ ਜਾ ਰਹੇ ਹਨ ਪਰ ਇਸ ਦੇ ਕਾਰਨ ਇਸ ਜੰਗ-ਪੀੜਤ ਦੇਸ਼ ਵਿਚ ਹਫੜਾ-ਦਫੜੀ ਵਰਗੀਆਂ ਸਥਿਤੀਆਂ ਪੈਦਾ ਹੋ ਰਹੀਆਂ ਹਨ।

The Afghan army has launched a major offensive against the TalibanThe Afghan army has launched a major offensive against the Taliban

ਵਿਦੇਸ਼ੀ ਫੌਜਾਂ ਦੀ ਵਾਪਸੀ ਨਾਲ ਤਾਲਿਬਾਨ ਦੀਆਂ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਇਸ ਦੌਰਾਨ ਅਫਗਾਨਿਸਤਾਨ ਦੀ ਫੌਜ ਨੇ ਤਾਲਿਬਾਨ 'ਤੇ ਜ਼ਬਰਦਸਤ ਹਮਲਾ ਕੀਤਾ ਹੈ। ਅਫਗਾਨਿਸਤਾਨ ਵਿੱਚ ਅੱਤਵਾਦੀਆਂ ਖਿਲਾਫ ਫੌਜ ਦਾ ਸਫਾਈ ਅਭਿਆਨ ਜਾਰੀ ਹੈ।  

The Afghan army has launched a major offensive against the TalibanThe Afghan army has launched a major offensive against the Taliban

ਅਫਗਾਨਿਸਤਾਨ ਦੇ ਵੱਖ ਵੱਖ ਪ੍ਰਾਂਤਾਂ ਵਿਚ ਸਰਕਾਰੀ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 300 ਤੋਂ ਵੱਧ ਤਾਲਿਬਾਨ ਅੱਤਵਾਦੀ ਮਾਰੇ ਗਏ ਹਨ। 
 ਉਸ ਸਮੇਂ ਤੋਂ, ਦੂਰ-ਦੁਰਾਡੇ ਦੇ ਪੇਂਡੂ ਇਲਾਕਿਆਂ ਵਿੱਚ ਅਫਗਾਨ ਫੌਜ ਅਤੇ ਤਾਲਿਬਾਨ ਅੱਤਵਾਦੀਆਂ ਦਰਮਿਆਨ ਵਿਵਾਦ ਸ਼ੁਰੂ ਹੋ ਗਿਆ ਹੈ।

Location: Afghanistan, Kabol, Kabul

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement