
ਖੁਸ਼ਹਾਲ ਜੀਵਨ ਲਈ ਦਿੱਤੀਆਂ ਸ਼ੁਭਕਾਮਨਾਵਾਂ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾ ਲਿਆ । ਇਸੇ ਕੜੀ ਵਿੱਚ ਕੈਨੇਡੀਅਨ ਅੰਬੈਸੀ ਦੇ ਕੌਂਸਲ ਜਨਰਲ ਪੈਟਰਿਕ ਹੇਬਰਟ ਨੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ।
Beautiful day for a wedding in #Chandigarh. Congratulations to Chief Minister @BhagwantMann and @DrGurpreetKaur_ and best wishes for a happy life! pic.twitter.com/oeXuvPNEJq
— Patrick Hébert ???????? (@Patrick__Hebert) July 7, 2022
ਹੇਬਰਟ ਨੇ ਟਵੀਟ 'ਚ ਲਿਖਿਆ, ''ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਨੂੰ ਵਧਾਈ ਅਤੇ ਖੁਸ਼ਹਾਲ ਜੀਵਨ ਲਈ ਸ਼ੁਭ ਕਾਮਨਾਵਾਂ''!