Happy Passia News: ਹੈਪੀ ਪਸ਼ੀਆ ਦੀ ਹਵਾਲਗੀ ਦੀ ਮਿਲੀ ਪ੍ਰਵਾਨਗੀ, ਜਲਦ ਲਿਆਂਦਾ ਜਾਵੇਗਾ ਭਾਰਤ, ਪ੍ਰਕਿਰਿਆ ਹੋਈ ਸ਼ੁਰੂ
Published : Jul 7, 2025, 11:30 am IST
Updated : Jul 7, 2025, 11:30 am IST
SHARE ARTICLE
Terrorist Happy Pashia will be brought to India soon News in punjabi
Terrorist Happy Pashia will be brought to India soon News in punjabi

Happy Passia News: ਭਾਰਤ ਵਿਚ ਹੋਏ ਅਤਿਵਾਦੀ ਹਮਲਿਆਂ ਲਈ ਲੋੜੀਂਦਾ ਹੈ ਹੈਪੀ ਪਸ਼ੀਆ

Terrorist Happy Pashia will be brought to India soon News: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੰਬ ਧਮਾਕਿਆਂ ਵਿੱਚ ਸ਼ਾਮਲ ਬੱਬਰ ਖ਼ਾਲਸਾ ਦੇ ਅਤਿਵਾਦੀ ਹੈਪੀ ਪਸ਼ੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨੂੰ ਸੁਰੱਖਿਆ ਏਜੰਸੀਆਂ ਲਈ ਇੱਕ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਅਤਿਵਾਦ ਅਤੇ ਗੈਂਗਸਟਰ ਨੈੱਟਵਰਕ ਦਾ ਸਬੰਧ ਤੋੜਨ ਵਿੱਚ ਮਦਦ ਮਿਲੇਗੀ।

ਧਿਆਨ ਦੇਣ ਯੋਗ ਹੈ ਕਿ 17 ਅਪ੍ਰੈਲ ਨੂੰ ਅਮਰੀਕੀ ਏਜੰਸੀ ਐਫ਼ਬੀਆਈ ਨੇ ਪਸ਼ੀਆ ਨੂੰ ਸੈਕਰਾਮੈਂਟੋ ਤੋਂ ਗ੍ਰਿਫ਼ਤਾਰ ਕੀਤਾ ਸੀ। ਐਫ਼ਬੀਆਈ ਨੇ ਗ੍ਰਿਫ਼ਤਾਰ ਵਿਅਕਤੀ ਦੀ ਤਸਵੀਰ ਵੀ ਜਾਰੀ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਭਾਰਤ ਵਿੱਚ ਹੋਏ ਅਤਿਵਾਦੀ ਹਮਲਿਆਂ ਲਈ ਜ਼ਿੰਮੇਵਾਰ ਹੈ।

ਹੈਪੀ ਪਸ਼ੀਆ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਇਆ ਅਤੇ ਆਪਣੀ ਪਛਾਣ ਛੁਪਾਉਣ ਲਈ ਇੱਕ ਬਰਨਰ ਫ਼ੋਨ ਦੀ ਵਰਤੋਂ ਕੀਤੀ। ਉਹ ਇਸ ਸਮੇਂ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਹਿਰਾਸਤ ਵਿੱਚ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement