ਭਾਰਤੀ ਮੂਲ ਦੀ ਸੁਏਲਾ ਬ੍ਰੇਵਰਮੈਨ ਬਣੀ ਬ੍ਰਿਟੇਨ ਦੀ ਗ੍ਰਹਿ ਸਕੱਤਰ
Published : Sep 7, 2022, 10:42 am IST
Updated : Sep 7, 2022, 10:42 am IST
SHARE ARTICLE
Suella Braverman Appointed Home Secretary In New UK Cabinet
Suella Braverman Appointed Home Secretary In New UK Cabinet

42 ਸਾਲਾ ਬ੍ਰੇਵਰਮੈਨ ਆਪਣੀ ਭਾਰਤੀ ਮੂਲ ਦੀ ਸਹਿਯੋਗੀ ਪ੍ਰੀਤੀ ਪਟੇਲ ਦੀ ਥਾਂ ਲਵੇਗੀ।



ਲੰਡਨ: ਦੱਖਣ-ਪੂਰਬੀ ਇੰਗਲੈਂਡ ਦੇ ਫੇਅਰਹੈਮ ਤੋਂ ਕੰਜ਼ਰਵੇਟਿਵ ਪਾਰਟੀ ਦੀ ਭਾਰਤੀ ਮੂਲ ਦੀ ਸੰਸਦ ਮੈਂਬਰ ਸੁਏਲਾ ਬ੍ਰੇਵਰਮੈਨ ਨੂੰ ਬ੍ਰਿਟੇਨ ਦੀ ਨਵੀਂ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। 42 ਸਾਲਾ ਬ੍ਰੇਵਰਮੈਨ ਆਪਣੀ ਭਾਰਤੀ ਮੂਲ ਦੀ ਸਹਿਯੋਗੀ ਪ੍ਰੀਤੀ ਪਟੇਲ ਦੀ ਥਾਂ ਲਵੇਗੀ।

ਬ੍ਰੇਵਰਮੈਨ ਹੁਣ ਤੱਕ ਬੋਰਿਸ ਜਾਨਸਨ ਦੀ ਅਗਵਾਈ ਵਾਲੀ ਸਰਕਾਰ ਵਿਚ ਅਟਾਰਨੀ ਜਨਰਲ ਵਜੋਂ ਸੇਵਾ ਨਿਭਾ ਰਿਹਾ ਸੀ। ਉਹਨਾਂ ਨੂੰ ਨਵੇਂ ਨਿਯੁਕਤ ਪ੍ਰਧਾਨ ਮੰਤਰੀ ਲਿਜ਼ ਟਰਸ ਦੁਆਰਾ ਗ੍ਰਹਿ ਮੰਤਰੀ ਨਿਯੁਕਤ ਕੀਤਾ ਗਿਆ ਹੈ। ਦੋ ਬੱਚਿਆਂ ਦੀ ਮਾਂ ਬ੍ਰੇਵਰਮੈਨ ਗੋਆ ਨਾਲ ਸਬੰਧਤ ਹੈ। ਬ੍ਰੇਵਰਮੈਨ ਨੇ ਕਿਹਾ ਕਿ ਉਹ "ਬ੍ਰੈਕਜ਼ਿਟ" ਦੇ ਮੌਕੇ ਦਾ ਫਾਇਦਾ ਉਠਾਉਣਾ ਚਾਹੁੰਦੀ ਹੈ, ਦੇਸ਼ ਵਿਚ ਲੰਬਿਤ ਮੁੱਦਿਆਂ ਨੂੰ ਹੱਲ ਕਰਨਾ ਅਤੇ ਟੈਕਸਾਂ ਵਿਚ ਕਟੌਤੀ ਕਰਨਾ ਚਾਹੁੰਦੀ ਹੈ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement