ਹੁਣ ਕੈਨੇਡਾ ’ਚ ਕਰਵਾਉ 4 ਤੋਂ 17 ਸਾਲ ਦੇ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼
Published : Oct 7, 2023, 11:43 am IST
Updated : Oct 7, 2023, 11:47 am IST
SHARE ARTICLE
Now get schooling for 4 to 17 year old children in Canada
Now get schooling for 4 to 17 year old children in Canada

ਵਧੇਰੇ ਜਾਣਕਾਰੀ ਲਈ 6283 508 922 ’ਤੇ ਕਰੋ ਸੰਪਰਕ

 

ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕੈਨੇਡਾ ਵਲੋਂ ਲਏ ਗਏ ਇਸ ਫ਼ੈਸਲੇ ਤਹਿਤ 4 ਤੋਂ 17 ਸਾਲ ਤਕ ਦਾ ਤੁਹਾਡਾ ਬੱਚਾ ਕੈਨੇਡਾ ਵਿਚ ਸਕੂਲੀ ਪੜ੍ਹਾਈ ਕਰ ਸਕਦਾ ਹੈ ਅਤੇ ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਵਿਦੇਸ਼ ਜਾ ਸਕਦੇ ਹਨ। ਬੱਚੇ ਦੇ ਨਾਲ ਵਿਦੇਸ਼ ਪਹੁੰਚ ਕੇ ਮਾਪੇ ਅਪਣਾ ਵੀਜ਼ਾ ਵਰਕ ਵੀਜ਼ਾ ਵਿਚ ਬਦਲਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 62835-08922 ’ਤੇ ਸੰਪਰਕ ਕਰੋ।

 

ਜੇਕਰ ਤੁਸੀਂ ਅਪਣੇ ਪ੍ਰਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਇਸ ਦੇ ਲਈ ਫੀਸ ਵੀ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 62835-08922 ' ਤੇ ਸੰਪਰਕ ਕਰੋ।

 

ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?

ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਅਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement