ਬਿਨਾਂ ਇੰਟਰਵਿਊ ਦੇ ਲਓ ਯੂਕੇ ਦਾ Sure short visa, ਜਲਦੀ ਕਰੋ ਅਪਲਾਈ
Published : Feb 8, 2023, 12:33 pm IST
Updated : Feb 8, 2023, 12:33 pm IST
SHARE ARTICLE
Now Get UK Sure short visa without interview
Now Get UK Sure short visa without interview

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 6239612243 'ਤੇ ਕਾਲ ਕਰ ਸਕਦੇ ਹੋ

ਲੰਡਨ- ਯੂਕੇ ਜਾਣ ਦੇ ਚਾਹਵਾਨਾਂ ਲਈ ਖੁਸ਼ਖ਼ਬਰੀ ਹੈ। ਹਾਲ ਹੀ ਵਿਚ ਯੂਕੇ ਨੇ Sure short visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਖ਼ਾਸ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ IELTS ਦੀ ਲੋੜ ਹੈ। ਨਾਲ ਹੀ ਜੇਕਰ ਤੁਹਾਡੀ ਪੜ੍ਹਾਈ ਵਿਚ ਕਾਫ਼ੀ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ। 

ਇਸ ਵੀਜ਼ੇ ਵਿਚ ਸਾਰੇ ਕੋਰਸ ਸ਼ਾਮਲ ਹਨ। ਇਸ ਲਈ ਜੇਕਰ ਤੁਸੀਂ ਯੂਕੇ ਜਾਣ ਦਾ ਆਪਣਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਕੰਸਲਟੈਂਟ ਦੀ ਲੋੜ ਪਵੇਗੀ, ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਭੇਜੇ। ਚੰਗੀ ਗੱਲ ਇਹ ਹੈ ਕਿ ਤੁਸੀਂ ਵੀਜ਼ਾ ਆਉਣ ਮਗਰੋਂ ਫੀਸ ਦੇ ਸਕਦੇ ਹੋ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 6239612243  'ਤੇ ਕਾਲ ਕਰ ਸਕਦੇ ਹੋ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement