ਪਾਕਿਸਤਾਨ 'ਚ ਯਾਤਰੀਆਂ ਨੂੰ ਲਿਜਾ ਰਹੀ ਇਕ ਵੈਨ ਨਦੀ 'ਚ ਡਿੱਗੀ, 17 ਮਰੇ
Published : Jun 8, 2021, 2:28 pm IST
Updated : Jun 8, 2021, 2:28 pm IST
SHARE ARTICLE
Death
Death

ਪੁਲਸ ਮੁਤਾਬਕ ਇਹ ਨਿੱਜੀ ਵੈਨ ਇਕ ਪਰਿਵਾਰ ਨੇ ਕਿਰਾਏ 'ਤੇ ਲਈ ਸੀ

ਇਸਲਾਮਾਬਾਦ-ਪਾਕਿਸਤਾਨ 'ਚ ਇਕ ਵੈਨ ਦੇ ਨਦੀ 'ਚ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ 'ਦੇ ਪਹਾੜੀ ਖੈਬਰ ਪਖਤੂਨਖਵਾ ਸੂਬੇ 'ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਵੈਨ ਨਦੀ 'ਚ ਜਾ ਡਿੱਗੀ ਜਿਸ 'ਚ ਘਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਪਾਕਿਸਤਾਨ 'ਚ 6 ਸਾਲਾਂ ਤੋਂ ਜੇਲ੍ਹ 'ਚ ਕੈਦ ਹਨ ਮਾਨਸਿਕ ਤੌਰ 'ਤੇ ਬੀਮਾਰ 17 ਭਾਰਤੀ

ਪਾਕਿਸਤਾਨ ਦੀ ਸਥਾਨਕ ਅਖਬਾਰ ਮੁਤਾਬਕ ਇਹ ਜਾਣਕਾਰੀ ਦਿੱਤੀ ਗਈ ਹੈ। ਪੁਲਸ ਮੁਤਾਬਕ ਇਹ ਨਿੱਜੀ ਵੈਨ ਇਕ ਪਰਿਵਾਰ ਨੇ ਕਿਰਾਏ 'ਤੇ ਲਈ ਸੀ। ਇਸ 'ਚ ਚਾਲਕ ਦਲ ਸਮੇਤ ਕੁੱਲ 17 ਲੋਕ ਸ਼ਾਮਲ ਸਨ। ਨਦੀ 'ਚ ਡਿੱਗਣ ਤੋਂ ਬਾਅਦ ਵੈਨ ਡੁੱਬ ਗਈ ਅਤੇ ਹਾਦਸੇ 'ਚ 17 ਲੋਕਾ ਮਾਰੇ ਗਏ।

ਇਹ ਵੀ ਪੜ੍ਹੋ-ਕੈਨੇਡਾ :ਮੁਸਲਿਮ ਪਰਿਵਾਰ 'ਤੇ ਹੋਏ ਟਰੱਕ ਹਮਲੇ ਦੀ PM ਟਰੂਡੋ ਨੇ ਕੀਤੀ ਨਿੰਦਾ

ਇਸ 'ਚ ਦੱਸਿਆ ਗਿਆ ਹੈ ਕਿ ਵੈਨ ਚਿਲਾਸ ਸ਼ਹਿਰ ਤੋਂ ਰਾਵਲਪਿੰਡੀ ਜਾ ਰਹੀ ਸੀ ਪਰ ਕੋਹਿਸਤਾਨ ਜ਼ਿਲੇ ਦੇ ਪਾਨਿਬਾ ਇਲਾਕੇ 'ਚ ਇਕ ਮੋੜ ਆਉਣ ਕਾਰਨ ਚਾਲਕ ਕੰਟਰੋਲ ਗੁਆ ਬੈਠਾ ਜਿਸ ਨਾਲ ਇਹ ਵੈਨ ਸਿੰਧੂ ਨਦੀ 'ਚ ਜਾ ਡਿੱਗੀ।ਪੁਲਸ ਨੇ ਦੱਸਿਆ ਕਿ ਬਚਾਅ ਦਲ ਨੇ ਲਾਪਤਾ ਯਾਤਰੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਲਗਾਤਾਰ ਬਾਰਿਸ਼ ਅਤੇ ਨਦੀ ਡੂੰਘੀ ਹੋਣ ਕਾਰਨ ਉਹ ਨਾਕਾਮ ਰਹੇ।

ਇਹ ਵੀ ਪੜ੍ਹੋ-Indian Idol 12 : ਅੰਜਲੀ ਦੇ ਸ਼ੋਅ 'ਚੋਂ ਬਾਹਰ ਹੋਣ 'ਤੇ ਭੜਕੇ ਫੈਂਸ, ਇੰਝ ਕੱਢੀ ਭੜਾਸ

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement