ਬ੍ਰਿਟੇਨ ਦੇ ਸਾਬਕਾ ਵਿਦੇਸ਼ ਮੰਤਰੀ ਨੇ ਬੁਰਕੇ ਵਾਲੀਆਂ ਔਰਤਾਂ ਨੂੰ 'ਲੈਟਰ ਬਾਕਸ' ਦਸਿਆ
Published : Aug 8, 2018, 8:29 am IST
Updated : Aug 8, 2018, 8:29 am IST
SHARE ARTICLE
Boris Jones
Boris Jones

ਬ੍ਰਿਟੇਨ ਦੇ ਸਾਬਕਾ ਵਿਦੇਸ਼ ਮੰਤਰੀ ਬੋਰਿਸ ਜੋਨਸਨ ਨੇ ਬੁਰਕੇ ਨੂੰ 'ਦਮਨਕਾਰੀ' ਦਸਦਿਆਂ ਇਸ ਨੂੰ ਪਹਿਨਣ ਵਾਲੀਆਂ ਔਰਤਾਂ ਨੂੰ 'ਲੈਟਰ ਬਾਕਸ' ਦਸਿਆ............

ਲੰਦਨ : ਬ੍ਰਿਟੇਨ ਦੇ ਸਾਬਕਾ ਵਿਦੇਸ਼ ਮੰਤਰੀ ਬੋਰਿਸ ਜੋਨਸਨ ਨੇ ਬੁਰਕੇ ਨੂੰ 'ਦਮਨਕਾਰੀ' ਦਸਦਿਆਂ ਇਸ ਨੂੰ ਪਹਿਨਣ ਵਾਲੀਆਂ ਔਰਤਾਂ ਨੂੰ 'ਲੈਟਰ ਬਾਕਸ' ਦਸਿਆ। ਇਸ ਤੋਂ ਬਾਅਦ ਉਨ੍ਹਾਂ ਦੀ ਨਿਖੇਧੀ ਕੀਤੀ ਗਈ। 'ਦੀ ਡੇਲੀ ਟੈਲੀਗ੍ਰਾਫ਼' 'ਚ ਛਪਣ ਵਾਲੇ ਅਪਣੇ ਕਾਲਮ 'ਚ ਕੰਜਰਵੇਟਿਵ ਪਾਰਟੀ ਦੇ ਸੰਸਦ ਨੇ ਕਿਹਾ ਕਿ ਉਹ ਡੈਨਮਾਰਕ ਦੀ ਤਰਜ਼ 'ਤੇ ਬੁਰਕੇ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਹੱਕ 'ਚ ਹਨ। ਉਨ੍ਹਾਂ ਲਿਖਿਆ, ''ਜੇ ਤੁਸੀ ਮੈਨੂੰ ਕਹੋ ਕਿ ਬੁਰਕਾ ਦਮਨਕਾਰੀ ਹੈ ਤਾਂ ਮੈਂ ਤੁਹਾਡੇ ਨਾਲ ਹਾਂ...।

ਮੈਂ ਤਾਂ ਇਹ ਵੀ ਕਹਾਂਗਾ ਕਿ ਇਹ ਬਿਲਕੁਲ ਹਾਸੇ ਵਾਲੀ ਗੱਲ ਹੈ ਕਿ ਲੋਕ ਆਉਣ-ਜਾਣ ਲਈ ਲੈਟਰ ਬਾਕਸ ਦੀ ਤਰ੍ਹਾਂ ਵਿਖਾਈ ਦੇਣ ਵਾਲੀ ਪੋਸ਼ਾਕ ਨੂੰ ਚੁਣਦੇ ਹਨ।'' ਉਨ੍ਹਾਂ ਕਿਹਾ ਕਿ ਬ੍ਰਿਟੇਨ 'ਚ ਕਾਰੋਬਾਰੀ ਅਤੇ ਸਰਕਾਰੀ ਏਜੰਸੀਆਂ ਨੂੰ 'ਡਰੈਸ ਕਰੋਡ' ਲਾਗੂ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਚਿਹਰਾ ਵੇਖਣ ਦੀ ਇਜ਼ਾਜਤ ਮਿਲਣੀ ਚਾਹੀਦੀ ਹੈ।  ਉਧਰ ਮੁਸਲਿਮ ਕੌਂਸਲ ਆਫ਼ ਬ੍ਰਿਟੇਨ ਨੇ ਉਨ੍ਹਾਂ ਨੂੰ ਮਾਫ਼ੀ ਮੰਗਣ ਲਈ ਕਿਹਾ ਅਤੇ ਉਨ੍ਹਾਂ 'ਤੇ ਦੱਖਣਪੰਥ ਨੂੰ ਵਧਾਵਾ ਦੇਣ ਦਾ ਦੋਸ਼ ਲਗਾਇਆ।  (ਪੀਟੀਆਈ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement