ਕੈਨੇਡਾ 'ਚ ਸ਼ੁਰੂ ਹੋਇਆ Short Term Course, ਜਲਦ ਅਪਲਾਈ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਕਰੋ ਪੂਰਾ
Published : Oct 8, 2021, 12:27 pm IST
Updated : Oct 11, 2021, 12:02 pm IST
SHARE ARTICLE
Short Term Course
Short Term Course

ਸਿੰਗਰ, ਕਲਾਕਾਰ, ਪਲੰਬਰ, ਡਰਾਇਵਰ, ਪੱਤਰਕਾਰ, ਐਂਕਰ, ਖੇਤੀਬਾੜੀ ਸੈਕਟਰ ਨਾਲ ਜੁੜੇ ਲੋਕ ਲੈ ਸਕਦੇ ਹਨ ਇਸ ਕੋਰਸ ਦਾ ਲਾਭ

ਓਟਾਵਾ:  ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਚਾਹ ਦਿਲਚਸਪੀ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਹਰ ਵਿਦਿਆਰਥੀ ਵਿਦੇਸ਼ ਵਿਚ ਜਾ ਕੇ ਅਪਣਾ ਭਵਿੱਖ ਬਣਾਉਣ ਅਤੇ ਆਪਣੇ ਸੁਪਨੇ ਪੂਰੇ ਕਰਨ ਬਾਰੇ ਸੋਚਦਾ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਮਨਾਂ ਵਿਚ ਵਿਦੇਸ਼ ਜਾਣ ਸਬੰਧੀ ਕਈ ਸਵਾਲ ਹੁੰਦੇ ਹਨ। ਵਿਦਿਆਰਥੀਆਂ ਨੂੰ ਆਪਣੇ ਸਵਾਲਾਂ ਦੇ ਜਵਾਬ ਲਈ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਹੀ ਕਰੀਅਰ ਕੌਂਸਲਿੰਗ ਦੀ ਜ਼ਰੂਰਤ ਹੁੰਦੀ ਹੈ। ਇਸ ਦੇ ਲਈ ਤੁਸੀਂ 79-73639071 (Move 2 Abroad) ’ਤੇ ਸੰਪਰਕ ਕਰ ਸਕਦੇ ਹੋ।

Canada Job Canada Job

ਵੱਖ-ਵੱਖ ਖੇਤਰਾਂ ਵਿਚ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਇਮੀਗ੍ਰੇਸ਼ਨ ਵੱਲੋਂ ਇਕ ਸ਼ਾਰਟ ਟਰਮ ਕੋਰਸ ਚਲਾਇਆ ਜਾ ਰਿਹਾ ਹੈ। ਜਿਸ ਵਿਚ ਬੱਚਿਆਂ ਨੂੰ ਟਰੇਨਿੰਗ ਲਈ ਕੈਨੇਡਾ ਭੇਜਿਆ ਜਾਂਦਾ  ਹੈ। ਇਸ ਕੋਰਸ ਲਈ ਅਪਲਾਈ ਕਰਨ ਵਾਲੇ ਦੀ ਦਿਲਚਸਪੀ ਨੂੰ ਦੇਖਦੇ ਹੋਏ ਹੀ ਉਸ ਨੂੰ ਟ੍ਰੇਨਿੰਗ ‘ਤੇ ਭੇਜਿਆ ਜਾਂਦਾ ਹੈ। ਇਸ ਰਾਹੀਂ ਉਨ੍ਹਾਂ ਨੂੰ ਇਕ ਖਾਸ ਵਿਸ਼ੇ ‘ਚ ਹੁਨਰਮੰਦ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।

ਇਨ੍ਹਾਂ ਖੇਤਰਾਂ ਦੇ ਲੋਕਾਂ ਲਈ ਫਾਇਦੇਮੰਦ ਹੈ ਇਹ ਕੋਰਸ

ਸਿੰਗਰ, ਕਲਾਕਾਰ, ਪਲੰਬਰ, ਡਰਾਇਵਰ, ਪੱਤਰਕਾਰੀ, ਐਂਕਰਿੰਗ ਅਤੇ ਖੇਤੀਬਾੜੀ ਸੈਕਟਰ ਨਾਲ ਸਬੰਧਤ ਲੋਕ ਇਸ ਕੋਰਸ ਦਾ ਲਾਭ ਲੈ ਸਕਦੇ ਹਨ। ਟ੍ਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਉਸ ਉਮੀਦਵਾਰ ਨੂੰ ਇਕ ਸਰਟੀਫੀਕੇਟ ਦਿੰਦੀ ਹੈ ਅਤੇ ਉਸ ਲਈ ਇੰਟਰਵਿਊ ਦਾ ਪ੍ਰਬੰਧ ਕਰਦੀ ਹੈ। ਇਸ ਦੇ ਜ਼ਰੀਏ ਹੀ ਕੰਪਨੀ ਉਸ ਦੀ ਪਲੇਸਮੈਂਟ ਲਗਵਾਉਂਦੀ ਹੈ ਅਤੇ ਉਹ ਉੱਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ। ਇਸ ਤੋਂ ਬਾਅਦ ਉਹ ਉਥੇ ਵਰਕ ਪਰਮਿਟ ਲੈਣ ਦੇ ਵੀ ਯੋਗ ਹੋ ਜਾਂਦਾ ਹੈ।

Canada added 2,31,000 jobs in June 2021Job Opportunities in Canada 

ਇਸ ਕੋਰਸ ਵਿਚ ਅਪਲਾਈ ਕਰਨ ਲਈ ਉਮੀਦਵਾਰ ਦਾ 10ਵੀਂ ਪਾਸ ਹੋਣਾ ਜ਼ਰੂਰੀ ਹੈ ਅਤੇ ਜਾਂ ਤਾਂ ਉਸ ਨੂੰ ਕਿਸੇ ਚੀਜ਼ ‘ਚ ਤਜ਼ਰਬਾ ਹੋਣਾ ਚਾਹੀਦਾ ਹੈ। ਹੁਣ ਉਹ ਵੀ ਬਾਹਰ ਜਾਣ ਦੇ ਆਪਣੇ ਸੁਪਨੇ ਨੂੰ ਪੂਰਾ ਕਰ ਸਕਦੇ ਹਨ ਜੋ ਘੱਟ ਪੜ੍ਹੇ-ਲਿਖੇ ਹਨ ਜਾਂ ਜਿਨ੍ਹਾਂ ਨੂੰ ਵੱਧ ਤਜੁਰਬਾ ਹੈ। ਜੇਕਰ ਤੁਹਾਡੇ ਕੋਲ 6 ਮਹਨਿਆਂ ਤੋਂ ਲੈ ਕੇ 1 ਸਾਲ ਦਾ ਤਜੁਰਬਾ ਹੈ ਤਾਂ ਤੁਸੀਂ ਇਕ ਕੋਰਸ ਲਈ ਪੂਰੀ ਤਰ੍ਹਾਂ ਅਪਲਾਈ ਕਰਨ ਦੇ ਯੋਗ ਹੋ। ਇਸ ਵਿਚ ਉਮਰ ਅਤੇ ਗੈਪ ਦਾ ਕੋਈ ਲੈਣਾ-ਦੇਣਾ ਨਹੀਂ ਹੈ।

Study AbroadStudy Abroad

ਇਸ ਦੇ ਨਾਲ ਹੀ ਜਿਹੜੇ ਬੱਚੇ ਉਥੇ ਜਾ ਕੇ ਆਪਣੇ ਮਾਤਾ-ਪਿਤਾ ਨੂੰ ਸੱਦਣਾ ਚਾਹੁੰਦੇ ਹਨ, ਉਹ ਇਕ ਸਮੈਸਟਰ ਪੂਰਾ ਕਰਨ ਤੋਂ ਬਾਅਦ ਆਪਣੇ ਪਰਿਵਾਰ ਨੂੰ ਆਪਣੇ ਕੋਲ ਬੁਲਾ ਸਕਦੇ ਹਨ। ਕਈ ਬੱਚੇ ਅਜਿਹੇ ਵੀ ਹਨ ਜਿਨ੍ਹਾਂ ਦਾ ਰਿਫਿਉਜ਼ਲ ਆਉਣ ਕਾਰਨ ਵੀਜ਼ਾ ਨਹੀਂ ਆਉਂਦਾ, ਪਰ ਹੁਣ ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਉਂਕਿ ਉਹ ਵੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ। ਜੇਕਰ ਤੁਸੀਂ ਵੱਧ ਵੀ ਪੜ੍ਹੇ ਹੋ ਤਾਂ ਵੀ ਅਪਲਾਈ ਕਰ ਸਕਦੇ ਹੋ।ਜਿਹਨਾਂ ਨੇ ਬੀਟੈਕ, ਬੀਐਸਸੀ, ਬੀਐਡ ਵਰਗੇ ਕੋਰਸਾਂ ਦੀ ਪੜ੍ਹਾਈ ਪਹਿਲਾਂ ਹੀ ਕੀਤੀ ਹੈ ਉਹ ਇਸ ਕੋਰਸ ਲਈ ਪੂਰੀ ਤਰ੍ਹਾਂ ਯੋਗ ਹਨ ਅਤੇ ਉਨ੍ਹਾਂ ਦਾ ਸੱਦਾ ਪੱਤਰ ਵੀ ਜਲਦੀ ਆ ਸਕਦਾ ਹੈ।

Study AbroadStudy Abroad

ਅਪਲਾਈ ਕਰਨ ਦੀ ਪ੍ਰਕਿਰਿਆ       

ਅਪਲਾਈ ਕਰਨ ਲਈ, ਸਭ ਤੋਂ ਪਹਿਲਾਂ ਇਮੀਗ੍ਰੇਸ਼ਨ ਕੰਪਨੀ ੳਮੀਦਵਾਰ ਦੀ ਪ੍ਰੋਫਾਈਲ ਨੂੰ ਕੈਨੇਡਾ ਵਿਚ ਉਨ੍ਹਾਂ ਦੇ ਟਾਈ ਅਪਸ ਨੂੰ ਭੇਜਣਗੇ ਅਤੇ ਇਸ ਰਾਹੀਂ ਉਮੀਦਵਾਰ ਦਾ ਸੱਦਾ ਪੱਤਰ ਮੰਗਵਾਇਆ ਜਾਵੇਗਾ। ਉਸ ਪੱਤਰ ਦੇ ਅਧਾਰ ’ਤੇ ਹੀ ਫਾਈਲ ਤਿਆਰ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਬਾਅਦ ਸਾਰੇ ਦਸਤਾਵੇਜ਼ ਇਕੱਠੇ ਹੋਣ ਮਗਰੋਂ 3-4 ਮਹੀਨਿਆਂ ਵਿਚ ਫਾਈਲ ਪੂਰੀ ਤਰ੍ਹਾਂ ਤਿਆਰ ਹੋ ਜਾਵੇਗੀ।

Study AbroadStudy Abroad

ਕਿੰਨਾ ਖਰਚਾ ਅਤੇ ਸਮਾਂ ਲੱਗ ਸਕਦਾ ਹੈ   

ਇਸ ਲਈ ਘਟੋ-ਘੱਟ 4 ਹਫ਼ਤਿਆਂ ਤੋਂ ਲੈ ਕੇ 6 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਖਰਚਾ ਚੁਣੇ ਗਏ ਕੋਰਸ ਅਤੇ ਕੋਰਸ ਦੇ ਸਮੇਂ ’ਤੇ ਨਿਰਭਰ ਕਰਦਾ ਹੈ। ਜੇਕਰ ਲੰਮੇ ਸਮੇਂ ਦਾ ਕੋਰਸ ਹੈ ਤਾਂ ਖਰਚਾ ਵੀ ਉਸ ਹਿਸਾਬ ਨਾਲ ਆ ਸਕਦਾ ਹੈ। ਇਸ ਦੇ  ਨਾਲ ਹੀ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਤੁਹਾਨੂੰ ਟ੍ਰੇਨਿੰਗ ਤੋਂ ਬਾਅਦ ਵਾਪਸ ਆਉਣ ਦੀ ਲੋੜ ਹੈ ਜਾਂ ਨਹੀਂ? ਤਾਂ ਇਸ ਬਾਰੇ ਪਹਿਲਾਂ ਹੀ ਦੱਸਿਆ ਗਿਆ ਹੈ ਕਿ ਜਦ ਟ੍ਰੇਨਿੰਗ ‘ਚ ਸਿੱਖਣ ਤੋਂ ਬਾਅਦ ਉਮੀਦਵਾਰ ਉਥੇ ਕੰਮ ਕਰਨ ਦੇ ਯੋਗ ਹੋ ਜਾਂਦਾ ਹੈ ਅਤੇ ਉਸ ਨੂੰ ਵਾਪਸ ਆਉਣ ਦੀ ਲੋੜ ਨਹੀਂ ਪੈਂਦੀ। ਜਿਹੜੇ ਲੋਕ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਨਹੀਂ ਜਾ ਪਾਏ ਨਹੀਂ ਜਾ ਪਾਏ ਤਾਂ ਉਹਨਾਂ ਲਈ ਇਹ ਬਹੁਤ ਵਧੀਆ ਵਿਕਲਪ ਹੈ। ਇਕ ਉਮੀਦਵਾਰ ਨੂੰ ਇਸ ‘ਚ ਧਿਆਨ ਦੇਣ ਲਈ ਬਸ ਸਹੀ ਕੰਸਲਟੇਂਟ ਤੱਕ ਪਹੁੰਚ ਕਰਨ ਦੀ ਲੋੜ ਹੈ। ਵਧੇਰੇ ਜਾਣਕਾਰੀ ਲਈ ਤੁਸੀਂ 79-73639071 (Move 2 Abroad) ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement