ਹਾਰ ਤੋਂ ਬਾਅਦ ਡੋਨਾਲਡ ਟਰੰਪ ਨਿਕਲੇ ਗੌਲਫ ਖੇਡਣ, ਲੋਕਾਂ ਨੇ ਘੇਰਾ ਪਾ ਕੇ ਹੂਟਿੰਗ ਕੀਤੀ ਸ਼ੁਰੂ
Published : Nov 8, 2020, 9:59 am IST
Updated : Nov 8, 2020, 10:44 am IST
SHARE ARTICLE
 Trump Golfs
Trump Golfs

ਟਰੰਪ ਚੋਣਾਂ 'ਚ ਮਿਲੀ ਕਰਾਰੀ ਹਾਰ ਨੂੰ ਗੌਲਫ ਖੇਡਣ ਦੀ ਆੜ 'ਚ ਲੁਕਾਉਂਦੇ ਨਜ਼ਰ ਆਏ

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਇਸ ਵਾਰ ਬਾਇਡਨ ਦੇਸ਼ ਦੇ 46ਵੇਂ ਰਾਸ਼ਟਰਪਤੀ ਹੋਣਗੇ। ਦੂਜੇ ਪਾਸੇ ਡੋਨਾਲਡ ਟਰੰਪ ਨੂੰ ਹਰਾ ਕੇ ਨਵਾਂ ਇਤਿਹਾਸ ਰੱਚਿਆ ਹੈ। ਉਸਦੀ ਜਿੱਤ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਵੋਟਾਂ ਤੋਂ ਤਿੰਨ ਦਿਨਾਂ ਬਾਅਦ ਹੋਇਆ। ਉੱਥੇ ਹੀ ਹਾਰ ਤੋਂ ਬਾਅਦ ਡੌਨਾਲਡ ਟਰੰਪ ਹੁਣ ਗੌਲਫ ਖੇਡਣ ਲਈ ਨਿਕਲ ਗਏ। ਜਦੋਂ ਗੌਲਫ ਖੇਡ ਕੇ ਵਾਪਸ ਪਰਤ ਰਹੇ ਸਨ ਤਾਂ ਇਸ ਦੌਰਾਨ ਕਾਫੀ ਲੋਕ ਉੱਥੇ ਪਹੁੰਚ ਗਏ।

Joe Biden or Donald Trump

ਲੋਕਾਂ ਨੇ ਟਰੰਪ ਨੂੰ ਘੇਰ ਲਿਆ ਤੇ ਉਨ੍ਹਾਂ ਖਿਲਾਫ ਹੂਟਿੰਗ ਸ਼ੁਰੂ ਕਰ ਦਿੱਤੀ। ਜਿੱਥੇ ਇਕ ਪਾਸੇ ਟਰੰਪ ਚੋਣਾਂ 'ਚ ਮਿਲੀ ਕਰਾਰੀ ਹਾਰ ਨੂੰ ਗੌਲਫ ਖੇਡਣ ਦੀ ਆੜ 'ਚ ਲੁਕਾਉਂਦੇ ਨਜ਼ਰ ਆਏ ਉੱਥੇ ਹੀ ਜਨਤਾ ਦਾ ਉਨ੍ਹਾਂ ਨੂੰ ਘੇਰਿਆ। ਇਸੇ ਕਾਰਨ ਉਨ੍ਹਾਂ ਨੂੰ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ।

Donald Trump

ਦੱਸ ਦੇਈਏ ਕਿ ਬਾਇਡਨ ਨੂੰ 290 ਇਲਕੈਟੋਰਲ ਵੋਟ ਮਿਲੇ ਜਦਕਿ ਟਰੰਪ ਨੂੰ 214 ਇਲੈਕਟੋਰਲ ਵੋਟ ਹਾਸਲ ਹੋਏ। ਬਹੁਮਤ ਦਾ ਅੰਕੜਾ 270 ਹੈ ਜਿਸ ਨੂੰ ਬਾਇਡਨ ਨੇ ਪਾਰ ਕਰ ਲਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement