US Elections: ਡੋਨਾਲਡ ਟਰੰਪ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ, ਕੀਤਾ ਇਹ ਦਾਅਵਾ
Published : Nov 8, 2020, 11:03 am IST
Updated : Nov 8, 2020, 11:28 am IST
SHARE ARTICLE
Donald Trump
Donald Trump

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ 7 ਕਰੋੜ 10 ਲੱਖ ਵੈਧ ਵੋਟ ਮਿਲੇ ਹਨ।

ਵਾਸ਼ਿੰਗਟਨ - ਡੈਮੋਕ੍ਰੇਟ ਜੋਅ ਬਾਇਡੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾ ਦਿੱਤਾ ਤੇ ਬਾਇਡੇਨ ਸੰਯੁਕਤ ਰਾਜ ਦਾ 46ਵਾਂ ਰਾਸ਼ਟਰਪਤੀ ਬਣ ਗਿਆ ਹੈ। ਉਸਦੀ ਜਿੱਤ ਦਾ ਐਲਾਨ ਅਮਰੀਕੀ ਰਾਸ਼ਟਰਪਤੀ ਵੋਟਾਂ ਤੋਂ ਤਿੰਨ ਦਿਨਾਂ ਬਾਅਦ ਹੋਇਆ। ਇਸ ਵਾਰ ਡੈਮੋਕ੍ਰੇਟਿਕ ਪਾਰਟੀ ਉਮੀਦਵਾਰ ਜੋਅ ਬਾਈਡਨ ਨੇ ਰਾਸ਼ਟਰਪਤੀ ਚੋਣਾਂ 'ਚ ਬਾਜੀ ਮਾਰ ਲਈ।

donald

ਡੋਨਾਲਡ ਟਰੰਪ ਨੇ ਟਵੀਟ ਕਰ ਅਜੇ ਵੀ ਚੋਣ ਪ੍ਰਕਿਰਿਆ 'ਚ ਵੱਡੇ ਪੱਧਰ 'ਤੇ ਧਾਂਦਲੀ ਹੋਣ ਦਾ ਦੋਸ਼ ਲਗਾਉਂਦੇ ਹੋਏ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ।  ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ 7 ਕਰੋੜ 10 ਲੱਖ ਵੈਧ ਵੋਟ ਮਿਲੇ ਹਨ।  ਜ਼ਾਹਿਰ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਹਾਰ ਨੂੰ ਸਵੀਕਾਰ ਨਹੀਂ ਕਰ ਰਹੇ ਹਨ। ਇਸ ਤੋਂ ਪਹਿਲਾਂ, ਡੋਨਾਲਡ ਟਰੰਪ ਨੇ ਆਪਣੇ ਵਿਰੋਧੀ ਜੋ ਬਾਇਡੇਨ ਨੂੰ ਧਮਕੀ ਦਿੱਤੀ ਸੀ ਕਿ ਉਨ੍ਹਾਂ ਨੂੰ ਜਬਰੀ ਅਤੇ ਬੇਇਨਸਾਫੀ ਨਾਲ ਰਾਸ਼ਟਰਪਤੀ ਦਾ ਦਾਅਵਾ ਨਹੀਂ ਕਰਨਾ ਚਾਹੀਦਾ, ਉਹ ਅਜਿਹਾ ਦਾਅਵਾ ਵੀ ਕਰ ਸਕਦੇ ਹਨ। ਟਰੰਪ ਨੇ ਕਿਹਾ ਕਿ ਕਾਨੂੰਨੀ ਲੜਾਈ ਅਜੇ ਸ਼ੁਰੂ ਹੋਈ ਹੈ। 

Donald Trump

ਜ਼ਿਕਰਯੋਗ ਹੈ ਕਿ ਪੀਐਮ ਮੋਦੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਿਡੇਨ ਨੂੰ ਵੀ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਉਹ ਭਾਰਤ-ਅਮਰੀਕਾ ਸੰਬੰਧਾਂ ਵਿਚ ਨਵੀਂ ਤਾਕਤ ਲਿਆਉਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement