ਕੈਨੇਡਾ 'ਚ ਪਰਵਾਸੀ ਨਹੀਂ ਸੱਦ ਸਕਣਗੇ ਆਪਣੇ ਮਾਪੇ
Published : Jan 9, 2026, 10:00 am IST
Updated : Jan 9, 2026, 10:01 am IST
SHARE ARTICLE
Immigrants in Canada will not be able to invite their parents
Immigrants in Canada will not be able to invite their parents

ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ 'ਤੇ ਲਗਾਈ ਰੋਕ

ਕੈਨੇਡਾ: ਕੈਨੇਡਾ ਸਰਕਾਰ ਨੇ ਪਰਵਾਸੀਆਂ ਲਈ ਇਕ ਨਵੇਂ ਨਿਯਮ ਜਾਰੀ ਕੀਤੇ ਹਨ, ਹੁਣ ਕੈਨੇਡਾ ‘ਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲੱਗਾ ਦਿੱਤੀ ਗਈ ਹੈ ਤੇ ਕੈਨੇਡਾ ਨੇ ਸਾਲ 2026 ਲਈ ਨਵੀਆਂ ਅਰਜ਼ੀਆਂ ਲੈਣੀਆਂ ਬੰਦ ਕੀਤੀਆਂ ਹਨ।

ਕੈਨੇਡਾ ਆਏ ਦਿਨ ਵੀਜ਼ਾ ਨਿਯਮਾਂ ਨੂੰ ਸਖਤ ਕਰਦਾ ਰਿਹਾ ਹੈ ਜਿਸ ਦਾ ਭਾਰਤੀਆਂ ਖਾਸ ਕਰਕੇ ਪੰਜਾਬੀਆਂ ‘ਤੇ ਭਾਰੀ ਪ੍ਰਭਾਵ ਪੈ ਰਿਹਾ ਹੈ। ਨਵੇਂ ਫਰਮਾਨ ਤਹਿਤ ਹੁਣ ਕੈਨੇਡਾ ਵਿਚ ਰਹਿਣ ਵਾਲੇ ਪ੍ਰਵਾਸੀ ਆਪਣੇ ਮਾਪੇ ਨਹੀਂ ਸੱਦ ਸਕਣਗੇ। ਇਮੀਗ੍ਰੇਸ਼ਨ ਨੀਤੀਆਂ ਵਿਚ ਲਗਾਤਾਰ ਬਦਲਾਅ ਹੋ ਰਹੇ ਹਨ। ਓਟਾਵਾ ਨੇ 2026 ਵਿਚ ਬਜ਼ੁਰਗਾਂ, ਦਾਦਾ-ਦਾਦੀ ਤੇ ਇਮੀਗ੍ਰੇਸ਼ਨ ਅਰਜ਼ੀਆਂ ਦੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਕੈਨੇਡਾ 2026 ਲਈ ਇਮੀਗ੍ਰੇਸ਼ਨ ਅਰਜ਼ੀਆਂ ‘ਤੇ ਰੋਕ ਲਗਾ ਰਿਹਾ ਹੈ ਜਿਸ ਦਾ ਮਤਲਬ ਸਰਕਾਰ ਉਨ੍ਹਾਂ ਲੋਕਾਂ ਦੇ ਪਰਿਵਾਰ ਪੁਨਰ ਏਕੀਕਰਨ ਨੂੰ ਰੋਕ ਦੇਵੇਗੀ ਜੋ ਉਮੀਦ ਕਰਦੇ ਹਨ ਕਿ ਉਹ ਸਪਾਂਸਰ ਵੀਜ਼ਾ ਭੇਜ ਕੇ ਆਪਣੇ ਮਾਪੇ, ਦਾਦਾ-ਦਾਦੀ ਜਾਂ ਕਿਸੇ ਰਿਸ਼ਤੇਦਾਰ ਨੂੰ ਬੁਲਾ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement