ਬ੍ਰਾਜ਼ੀਲ : ਫੁੱਟਬਾਲ ਕਲੱਬ 'ਚ ਲੱਗੀ ਅੱਗ, 10 ਦੀ ਮੌਤ
Published : Feb 9, 2019, 4:19 pm IST
Updated : Feb 9, 2019, 4:19 pm IST
SHARE ARTICLE
Fire in Brazil Football Club
Fire in Brazil Football Club

ਬ੍ਰਾਜ਼ੀਲ ਦੇ ਪਲੋਮਿੰਗੋ ਯੂਥ ਟੀਮ ਦੇ ਹੈੱਡਕੁਆਰਟਰ ਵਿਚ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਇਸ ਘਟਨਾ ਵਿਚ 10 ਲੋਕਾਂ ਦੀ ਮੌਤ ਦੀ ਹੋ ਗਈ ਅਤੇ

ਬ੍ਰੀਸੀਲੀਆ : ਬ੍ਰਾਜ਼ੀਲ ਦੇ ਪਲੋਮਿੰਗੋ ਯੂਥ ਟੀਮ ਦੇ ਹੈੱਡਕੁਆਰਟਰ ਵਿਚ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਇਸ ਘਟਨਾ ਵਿਚ 10 ਲੋਕਾਂ ਦੀ ਮੌਤ ਦੀ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅੱਗ ਵਿਚ ਝੁਲਸ ਜਾਣ ਕਾਰਨ ਕਈ ਲੋਕਾਂ ਦੀ ਹਾਲਤ ਨਾਜੁਕ ਹੈ। ਰਿਓ ਡੀ ਜੇਨੇਰਿਓ ਸ਼ਹਿਰ ਵਿਚ ਸਥਿਤ ਇਸ ਫੁੱਟਬਾਲ ਕਲੱਬ ਵਿਚ ਸਥਾਨਕ ਸਮੇਂ ਮੁਤਾਬਕ ਅੱਗ ਸਵੇਰੇ 5 ਵਜੇ ਲੱਗੀ। ਸੂਚਨਾ ਮਿਲਣ 'ਤੇ ਅੱਗ ਬੁਝਾਊ ਵਿਭਾਗ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ। (ਭਾਸ਼ਾ)

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement