ਪਾਕਿਸਤਾਨ ਦੇ ਮਸ਼ਹੂਰ ਹਿੰਦੂ ਡਾਕਟਰ ਦਾ ਕਤਲ, ਡਰਾਈਵਰ ਨੇ ਹੀ ਵੱਢਿਆ ਗਲਾ

By : GAGANDEEP

Published : Mar 9, 2023, 9:21 pm IST
Updated : Mar 9, 2023, 9:21 pm IST
SHARE ARTICLE
photo
photo

ਪਾਕਿਸਤਾਨ ਵਿੱਚ ਘੱਟ ਗਿਣਤੀਆਂ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਹੈ।

 

ਇਸਲਾਮਾਬਾਦ: ਪਾਕਿਸਤਾਨ 'ਚ ਘੱਟ ਗਿਣਤੀ ਹਿੰਦੂਆਂ 'ਤੇ ਹਿੰਸਾ ਘੱਟ ਹੋਣ ਦਾ ਨਾਂ ਨਹੀਂ ਲੈ ਰਹੀ ਹੈ। ਪਾਕਿਸਤਾਨ ਵਿੱਚ ਇੱਕ ਵਾਰ ਫਿਰ ਇੱਕ ਹਿੰਦੂ (ਹਿੰਦੂ ਡਾਕਟਰ ਕਿਲਡ ਇਨ ਪਾਕਿਸਤਾਨ) ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਹੋਲੀ ਦੇ ਮੌਕੇ 'ਤੇ ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਡਾਕਟਰ ਦਾ ਉਸ ਦੇ ਹੀ ਡਰਾਈਵਰ ਨੇ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਵਰਦੀ 'ਚ ਛੁਪਾ ਕੇ ਸੋਨੇ ਦੀ ਤਸਕਰੀ ਕਰਨ ਦੇ ਦੋਸ਼ 'ਚ ਏਅਰ ਇੰਡੀਆ ਦਾ ਮੁਲਾਜ਼ਮ ਗ੍ਰਿਫਤਾਰ

ਇਸ ਘਟਨਾ ਤੋਂ ਬਾਅਦ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਵਿੱਚ ਇੱਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਚਮੜੀ ਦੇ ਮਾਹਿਰ ਡਾਕਟਰ ਧਰਮਦੇਵ ਰਾਠੀ ਦਾ ਕਤਲ ਉਨ੍ਹਾਂ ਦੇ ਹੀ ਡਰਾਈਵਰ ਨੇ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੂਬੇ ਵਿੱਚ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ: ਡਾ ਬਲਬੀਰ ਸਿੰਘ  

ਮੰਗਲਵਾਰ ਰਾਤ ਘਰ ਪਰਤਣ ਤੋਂ ਬਾਅਦ ਉਸਦੇ ਡਰਾਈਵਰ ਨੇ ਚਾਕੂ ਨਾਲ ਉਸਦਾ ਗਲਾ ਵੱਢ ਦਿੱਤਾ। ਜਦੋਂ ਡਰਾਈਵਰ ਘਰ ਪਹੁੰਚਿਆ ਤਾਂ ਉਸ ਨੇ ਰਸੋਈ ਵਿੱਚੋਂ ਚਾਕੂ ਕੱਢ ਲਿਆ ਅਤੇ ਘਰ ਦੇ ਅੰਦਰ ਹੀ ਡਾਕਟਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਡਰਾਈਵਰ ਡਾ. ਰਾਠੀ ਦੀ ਕਾਰ ਛੱਡ ਕੇ ਫਰਾਰ ਹੋ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement