Canada Firing News: ਗੋਲੀਬਾਰੀ ਦੀ ਆਵਾਜ਼ ਨਾਲ ਕੰਬਿਆ ਕੈਨੇਡੀਅਨ ਪੱਬ,11 ਲੋਕ ਜ਼ਖ਼ਮੀ
Published : Mar 9, 2025, 7:37 am IST
Updated : Mar 9, 2025, 7:37 am IST
SHARE ARTICLE
Canadian pub shaken by gunfire
Canadian pub shaken by gunfire

ਪੁਲਿਸ ਨੇ ਕਿਹਾ ਕਿ ਗੋਲੀਬਾਰੀ ਮਾਮਲੇ ਵਿੱਚ ਤਿੰਨ ਲੋਕਾਂ 'ਤੇ ਸ਼ੱਕ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Canada Firing News: ਕੈਨੇਡਾ ਦੇ ਪੂਰਬੀ ਟੋਰਾਂਟੋ ਵਿੱਚ ਤਿੰਨ ਵਿਅਕਤੀਆਂ ਨੇ ਇੱਕ ਪੱਬ ਵਿੱਚ ਦਾਖ਼ਲ ਹੋ ਕੇ ਬਿਨਾਂ ਕਿਸੇ ਚੇਤਾਵਨੀ ਦੇ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਘੱਟੋ-ਘੱਟ 11 ਲੋਕ ਜ਼ਖ਼ਮੀ ਹੋ ਗਏ। 

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 10:40 ਵਜੇ ਦੇ ਕਰੀਬ ਪ੍ਰੋਗਰੈਸ ਐਵੇਨਿਊ ਅਤੇ ਕਾਰਪੋਰੇਟ ਡਰਾਈਵ ਨੇੜੇ ਕਈ ਲੋਕਾਂ ਨੂੰ ਗੋਲੀ ਮਾਰਨ ਦੀਆਂ ਰਿਪੋਰਟਾਂ ਮਿਲੀਆਂ। ਟੋਰਾਂਟੋ ਪੈਰਾਮੈਡਿਕਸ ਨੇ ਕਿਹਾ ਸੀ ਕਿ 11 ਬਾਲਗ ਜ਼ਖ਼ਮੀ ਹੋਏ ਹਨ, ਪਰ ਪੁਲਿਸ ਨੇ ਬਾਅਦ ਵਿੱਚ ਕਿਹਾ ਕਿ 11 ਲੋਕ ਜ਼ਖ਼ਮੀ ਹੋਏ ਹਨ।

ਪੁਲਿਸ ਨੇ ਇਹ ਵੀ ਕਿਹਾ ਕਿ ਇੱਕ ਸ਼ੱਕੀ ਨੂੰ ਕਾਰ ਵਿੱਚ ਭੱਜਦੇ ਦੇਖਿਆ ਗਿਆ ਹੈ ਅਤੇ ਉਹ ਅਜੇ ਵੀ ਫਰਾਰ ਹੈ। ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ। ਪੁਲਿਸ ਨੇ ਕਿਹਾ ਕਿ ਗੋਲੀਬਾਰੀ ਮਾਮਲੇ ਵਿੱਚ ਤਿੰਨ ਲੋਕਾਂ 'ਤੇ ਸ਼ੱਕ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement