ਕੋਰੋਨਾ ਵਾਇਰਸ ਨਾਲ ਪੀੜਤ ਲੋਕ ਗਾਇਕ ਜਾਨ ਪ੍ਰਾਇਨ ਦੀ ਮੌਤ
Published : Apr 9, 2020, 5:05 pm IST
Updated : Apr 9, 2020, 5:05 pm IST
SHARE ARTICLE
File photo
File photo

ਮਸ਼ਹੂਰ ਅਮਰੀਕੀ ਲੋਕ ਗਾਇਕ ਜਾਨ ਪ੍ਰਾਇਨ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸੀ। ਪ੍ਰਾਇਨ ਨੂੰ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਦੀ ਖ਼ਬਰ

ਲਾਸ ਏਂਜਲਸ : ਮਸ਼ਹੂਰ ਅਮਰੀਕੀ ਲੋਕ ਗਾਇਕ ਜਾਨ ਪ੍ਰਾਇਨ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਉਹ 73 ਸਾਲਾਂ ਦੇ ਸੀ। ਪ੍ਰਾਇਨ ਨੂੰ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋਣ ਦੀ ਖ਼ਬਰ 17 ਮਾਰਚ ਨੂੰ ਸਾਹਮਣੇ ਆਈ ਸੀ ਅਤੇ ਮੰਗਲਵਾਰ ਨੂੰ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਪ੍ਰਚਾਰ ਦਾ ਜਿੰਮਾ ਸੰਭਾਲਣੇ ਵਾਲੇ ਵਿਅਕਤੀ ਨੇ ਵੇਰਾਇਟੀ ਨੂੰ ਇਹ ਜਾਣਕਾਰੀ ਦਿਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement