ਖ਼ਬਰਾਂ |

ਤਾਜ਼ਾ |

Pakistan News: ਸਿੰਧ ਦੀ ਦਰਗਾਹ 'ਤੇ ਹਿੰਦੂ ਪਰਿਵਾਰ ਦੇ 14 ਮੈਂਬਰਾਂ ਦਾ ਕਰਵਾਇਆ ਧਰਮ ਪਰਿਵਰਤਨ
Published : May 9, 2024, 10:09 am IST
Updated : May 9, 2024, 11:22 am IST
SHARE ARTICLE
Conversion of 14 members of a Hindu family at the Dargah of Sindh Pakistan News
Conversion of 14 members of a Hindu family at the Dargah of Sindh Pakistan News

Pakistan News: ਇਕ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕਰਕੇ ਵੀ ਉਸ ਦਾ ਧਰਮ ਪ੍ਰਵਰਤਨ ਕਰਵਾਇਆ

Conversion of 14 members of a Hindu family at the Dargah of Sindh Pakistan News:  ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੇ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

ਇਹ ਵੀ ਪੜ੍ਹੋ: Sukhwinder Chhabra News: ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਠੱਗੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ

ਇਸ ਸੰਬੰਧੀ ਉਥੋਂ ਦੀ ਪੁਲਿਸ ਅਤੇ ਅਦਾਲਤਾਂ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਮੂਕ ਦਰਸ਼ਕ ਬਣ ਕੇ ਸਿਰਫ਼ ਤਮਾਸ਼ਾ ਵੇਖ ਰਹੀਆਂ ਹਨ। ਤਾਜ਼ਾ ਮਾਮਲੇ ਦੇ ਚਲਦਿਆਂ ਸੂਬਾ ਸਿੰਧ `ਚ ਥੋਰੀ ਮਾਰਵਾੜੀ ਭਾਈਚਾਰੇ ਨਾਲ ਸੰਬੰਧਿਤ ਜ਼ਿਲ੍ਹਾ ਘੋਟਕੀ 'ਚ ਰਹਿਣ ਵਾਲੇ ਹਿੰਦੂ ਪਰਿਵਾਰ ਦੇ 14 ਮੈਂਬਰਾਂ ਦਾ ਧਰਮ ਪ੍ਰਵਰਤਨ ਕਰਵਾਇਆ ਗਿਆ।

ਇਹ ਵੀ ਪੜ੍ਹੋ: Chandigarh News: ਕੁਝ ਦਸਤਾਵੇਜ਼ਾਂ ਦੀ ਅਣਹੋਂਦ ਕਿਸੇ ਮੁਲਾਜ਼ਮ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਕਰ ਸਕਦੀ : ਪੰਜਾਬ ਹਰਿਆਣਾ ਹਾਈ ਕੋਰਟ  

ਉਨ੍ਹਾਂ ਨੂੰ ਰਾਸ਼ਨ ਅਤੇ ਕੱਪੜਿਆਂ ਦਾ ਲਾਲਚ ਦੇ ਕੇ ਡਹਰਕੀ ਸ਼ਹਿਰ ਦੀ ਬਰਚੂੰਡੀ ਸ਼ਰੀਫ਼ ਦਰਗਾਹ ਵਿਖੇ ਇਸਲਾਮ ਕਬੂਲ ਕਰਵਾਇਆ। ਉਨ੍ਹਾਂ ਤੋਂ ਇਲਾਵਾ ਕਰਾਚੀ ਦੀ ਰਹਿਣ ਵਾਲੀ ਸ਼ੁਮਾਇਲਾ ਕੁਮਾਰੀ (15) ਨੂੰ ਅਗਵਾ ਕਰਕੇ ਉਸ ਦਾ ਡਹਰਕੀ ਦੀ ਦਰਗਾਹ 'ਚ ਧਰਮ ਪਰਿਵਰਤਨ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Conversion of 14 members of a Hindu family at the Dargah of Sindh Pakistan News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement