Pakistan News: ਭਾਰਤ ਦਾ ਪਾਕਿਸਤਾਨ 'ਤੇ ਇਕ ਹੋਰ ਵੱਡਾ ਹਮਲਾ, ਤਿੰਨ ਥਾਵਾਂ 'ਤੇ ਕੀਤਾ ਡਰੋਨ ਹਮਲਾ
Published : May 9, 2025, 11:48 am IST
Updated : May 9, 2025, 11:48 am IST
SHARE ARTICLE
India launches another major attack on Pakistan News
India launches another major attack on Pakistan News

Pakistan News: ਇਸ ਸਮੇਂ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ।

India launches another major attack on Pakistan News: ਭਾਰਤ ਨੇ ਜਿੱਥੇ ਬੀਤੀ ਰਾਤ ਪਾਕਿਸਤਾਨ ਦੇ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ, ਉਥੇ ਹੀ ਭਾਰਤੀ ਫ਼ੌਜ ਸਵੇਰ-ਸਾਰ ਫਿਰ ਐਕਸ਼ਨ ਵਿਚ ਆ ਗਈ। ਜਿਸ ਨੇ ਪਾਕਿਸਤਾਨ ਦੀਆਂ ਤਿੰਨ ਥਾਵਾਂ ਤੇ ਸਟੀਕ ਡਰੋਨ ਹਮਲੇ ਕੀਤੇ। ਪਹਿਲਾਂ ਹਮਲਾ ਲਹਿੰਦੇ ਪੰਜਾਬ ਵਿੱਚ ਓਕਾੜਾ ਆਰਮੀ ਛਾਉਣੀ 'ਤੇ ਕੀਤਾ ਗਿਆ।

ਇਹ ਹਮਲਾ ਅੱਜ ਸਵੇਰੇ ਕੀਤਾ ਗਿਆ। ਇਸ ਤੋਂ ਬਾਅਦ ਪਾਕਪਟਨ ਤੇ ਬਿਹਾਰੀ 'ਤੇ  ਵੀ ਡਰੋਨ ਹਮਲੇ ਕੀਤੇ ਗਏ। ਭਾਰਤੀ ਏਜੰਸੀਆਂ ਅਨੁਸਾਰ ਇਨ੍ਹਾਂ ਹਮਲਿਆਂ ਵਿਚ ਪਾਕਿਸਤਾਨ ਦਾ ਕਾਫ਼ੀ ਨੁਕਸਾਨ ਹੋਇਆ ਹੈ। 

ਦੱਸ ਦੇਈਏ ਕਿ ਇਸ ਸਮੇਂ ਪਾਕਿਸਤਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਤੋਂ ਪਹਿਲਾਂ ਕੱਲ੍ਹ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਨਾਲ ਭਾਰਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਭਾਰਤੀ ਫ਼ੌਜ ਨੇ ਨਾਕਾਮ ਕਰ ਦਿੱਤਾ ਸੀ।

(For more news apart from 'India launches another major attack on Pakistan News '  , stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement