Boat Accident in Vancouver: ਵੈਨਕੂਵਰ ’ਚ ਵਾਪਰੇ ਕਿਸ਼ਤੀ ਹਾਦਸੇ ’ਚ 1 ਬੱਚੇ ਦੀ ਮੌਤ
Published : Jun 9, 2025, 1:00 pm IST
Updated : Jun 9, 2025, 1:00 pm IST
SHARE ARTICLE
boat accident in Vancouver
boat accident in Vancouver

ਦੂਸਰੇ ਬੱਚੇ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਹੈ। 

Boat Accident in Vancouver: ਨੌਰਥ ਵੈਨਕੂਵਰ ਦੇ ਕੈਟਰਸ ਪਾਰਕ ਨੇੜਲੇ ਇੱਕ ਬੀਚ ’ਤੇ ਵਾਪਰੇ ਇੱਕ ਕਿਸ਼ਤੀ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਅਤੇ ਦੂਸਰੇ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਹੈ। 

ਪ੍ਰਾਪਤ ਵੇਰਵਿਆਂ ਮੁਤਾਬਿਕ ਬੀਚ ਦੇ ਕੰਢੇ ਨੇੜੇ ਇਨਫੈਂਟਬਲ ਟਿਊਬ ’ਤੇ ਦੋ ਬੱਚੇ ਸਵਾਰੀ ਕਰ ਰਹੇ ਸਨ ਕਿ ਅਚਾਨਕ ਇਸ ਦੌਰਾਨ ਤੇਜ਼ ਰਫ਼ਤਾਰ ਕਿਸ਼ਤੀ ਉਹਨਾਂ ਦੀ ਟਿਊਬ ਨਾਲ ਜਾ ਟਕਰਾਈ। ਜਿਸ ਦੇ ਸਿੱਟੇ ਵਜੋਂ ਡੂੰਘੀਆਂ ਸੱਟਾਂ ਲੱਗਣ ਕਾਰਨ ਟਿਊਬ ’ਤੇ ਸਵਾਰ 11 ਸਾਲਾ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਦੂਸਰਾ ਬੱਚਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁੱਜੀ ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement